ਪੰਜਾਬ ਵਿੱਚ ਨੌਜਵਾਨ ਨੇ ਫੋਨ ਉਪਰ ਲਾਈਵ ਹੋ ਕੇ ਕਰ ਦਿੱਤਾ ਵੱਡਾ ਕਾਂਡ

Latest Update

ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਆਖ਼ਰੀ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰਾਜਪੁਰਾ ਦੇ ਕੋਲੋਂ ਲੰਘਦੀ ਇਕ ਨਹਿਰ ਦੇ ਬਚੇ ਇਕ ਨੌਜਵਾਨ ਦੇ ਵੱਲੋਂ ਸਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਹੈ

ਜਿਸ ਵਿੱਚ ਦੱਸੇ ਜਾ ਰਹੇ ਇਸ ਨੌਜਵਾਨ ਦੇ ਵੱਲੋਂ ਸੋਸ਼ਲ ਮੀਡੀਅਾ ਦੇ ਉੱਪਰ ਲਾਈਵ ਹੋ ਕੇ ਆਪਣੀ ਖੁਦਕੁਸ਼ੀ ਕਰਨ ਦਾ ਕਾਰਨ ਦੱਸਿਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਬਾਅਦ ਵੱਲੋਂ ਇਸ ਨਹਿਰ ਵਿੱਚ ਛਾਲ ਮਾਰ ਦਿੱਤੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨੌਜਵਾਨ ਦੇ ਵੱਲੋਂ ਦੱਸਿਆ ਗਿਆ ਹੈ ਕੇਸ ਦੇ ਮੁਹੱਲੇ ਵਿਚ ਰਹਿਣ ਵਾਲੀ ਇਕ ਔਰਤ ਦੇ ਵੱਲੋਂ ਇਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸਦੇ ਕਾਰਨ ਇਸਦੀ ਮਨਾਹੀ ਕਦਮ ਚੁੱਕਿਆ ਗਿਆ ਹੈ ਹੁਣ ਪੁੱਛਦੇ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਉਸ ਔਰਤ ਦੇ ਬਾਰੇ ਵੀ ਪਤਾ ਕੀਤਾ ਜਾ ਰਿਹਾ ਹੈ ਜਿਸ ਦਾ ਨਾਂ ਵਿਸ਼ਵ ਨੌਜਵਾਨ ਦੇ ਵੱਲੋਂ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ

ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਤੇ ਇਸ ਨੌਜਵਾਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਜਿਸਦੇ ਵੱਲੋਂ ਇਹ ਕਦਮ ਚੁੱਕਿਆ ਗਿਆ ਕਿਉਂਕਿ ਇਸ ਦੇ ਪਿੱਛੇ ਦੇ ਮਾਂ ਪਿਓ ਰਹਿ ਗਏ ਹਨ ਅਤੇ ਉਸ ਔਰਤ ਦਾ ਕੁਝ ਨਹੀਂ ਹੋਵੇਗਾ ਕਿਉਂਕਿ ਉਸ ਔਰਤ ਦਾ ਇਸ ਵਿੱਚ ਕੋਈ ਕਸੂਰ ਵੀ ਨਹੀਂ ਦਿਖ ਰਿਹਾ ਮੁਕੇਸ਼ ਨੇ ਖੁਦ ਹੀ ਖੁਦਕੁਸ਼ੀ ਕੀਤੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *