ਭਗਵੰਤ ਮਾਨ ਨੇ ਕਿਸਾਨਾਂ ਲਈ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਦੇ ਵਿੱਚ ਖੇਤੀਬਾਡ਼ੀ ਸਭ ਤੋਂ ਜ਼ਿਆਦਾ ਕੀਤੀ ਜਾਂਦੀ ਹੈ ਅਤੇ ਜੇਕਰ ਪੰਜਾਬ ਖ਼ੁਸ਼ਹਾਲ ਹੈ ਤਾਂ ਖੇਤੀਬਾੜੀ ਦੀ ਵਜ੍ਹਾ ਕਾਰਨ ਹੀ ਹੈ ਕਿਉਂਕਿ ਸਾਰਿਆਂ ਲੋਕਾਂ ਦੇ ਧੰਦੇ ਖੇਤੀਬਾਡ਼ੀ ਦੇ ਨਾਲ ਹੀ ਜੁੜੇ ਹੋਏ ਹਨ ਜੇਕਰ ਖੇਤੀਬਾਡ਼ੀ ਖ਼ਰਾਬ ਹੋ ਜਾਂਦੀ ਹੈ ਤਾਂ ਇਸ ਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਣਗੀਆਂ ਸੋ ਦੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਪੰਜਾਬ ਦੇ ਵਿੱਚ ਝੋਨੇ ਦੀ ਖੇਤੀ ਕੀਤੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਹੇਠਾਂ ਜਾ ਚੁੱਕਿਆ ਹੈ ਜਿਸ ਦੀ ਵਜ੍ਹਾ ਕਰਕੇ ਅੱਜ ਦੇ ਸਮੇਂ ਵਿੱਚ

ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਕਿਸਾਨਾਂ ਦੀ ਆਮਦਨ ਦੇ ਵਿਚ ਘਾਟ ਪੈਦਾ ਹੋ ਗਈ ਹੈ ਇਸ ਤੋਂ ਇਲਾਵਾ ਇਸ ਵਾਰ ਕਣਕ ਦਾ ਝਾੜ ਹੈ ਉਹ ਬਹੁਤ ਹੀ ਘੱਟ ਹੈ ਜਿਸ ਦੀ ਵਜ੍ਹਾ ਕਰਨ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਸੋ ਇਸ ਦੇ ਲਈ ਇੱਥੇ ਸਰਕਾਰ ਨੂੰ ਉਚਿਤ ਕਦਮ ਚੁੱਕਣ ਦੀ ਜ਼ਰੂਰਤ ਹੈ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਦੇ ਨਾਲ ਭਗਵੰਤ ਮਾਨ ਦੀ ਮੀਟਿੰਗ ਹੋਈ ਸੀ ਅਤੇ ਕਿਸਾਨ ਜਥੇਬੰਦੀਆਂ ਦੇ ਵੱਲੋਂ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਭਾਰਤ ਵੱਲੋਂ ਮੁੱਖ ਮੰਤਰੀ ਦੇ ਅੱਗੇ ਇਹ ਪ੍ਰਸਤਾਵ ਰੱਖਿਆ ਗਿਆ ਹੈ ਕਿ ਮੂੰਗੀ ਅਤੇ ਮੱਕੀ ਦੀ ਫ਼ਸਲ ਹੁੰਦੀ ਹੈ ਉਸ ਦੇ ਉੱਤੇ ਐੱਮਐੱਸਪੀ ਦਿੱਤਾ ਜਾਵੇ ਜਿਸ ਦੇ ਨਾਲ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ ਇਸ ਤੋਂ ਇਲਾਵਾ ਸਰਕਾਰ ਦੇ ਵੱਲੋਂ ਇਹ ਪ੍ਰਸਤਾਵ ਰੱਖਿਆ ਗਿਆ ਕਿ ਕਿਸਾਨ ਆਪਣੀਆਂ ਜ਼ਮੀਨਾਂ ਨੂੰ ਛੇ ਮਹੀਨੇ ਦੇ ਲਈ ਖੁੱਲ੍ਹਾ ਛੱਡ ਦੇਣ ਭਾਵ ਉਸ ਦੇ ਉੱਤੇ ਕੋਈ ਵੀ ਬਿਜਾਈ ਨਾ ਕਰਨ ਕਿਸੇ ਵੀ ਫਸਲ ਨੂੰ ਨਾ ਬੀਜਣ ਪਰ ਉਸਦੇ ਲਈ ਇੱਥੇ

ਕਿਸਾਨ ਜੱਥੇਬੰਦੀਆਂ ਦੇ ਵੱਲੋਂ ਪੈਸੇ ਦੀ ਮੰਗ ਕੀਤੀ ਗਈ ਹੈ ਕਿਉਂਕਿ ਛੇ ਮਹੀਨੇ ਲਈ ਜੇਕਰ ਕਿਸਾਨ ਆਪਣੀਆਂ ਜ਼ਮੀਨਾਂ ਦੇ ਉੱਤੇ ਕੋਈ ਵੀ ਫਸਲ ਨਹੀਂ ਲਗਾਉਂਦੇ ਹਨ ਤਾਂ ਇਸ ਦੇ ਨਾਲ ਉਨ੍ਹਾਂ ਦਾ ਵੱਡਾ ਨੁਕਸਾਨ ਹੋਵੇਗਾ ਬਹੁਤ ਸਾਰੇ ਕਿਸਾਨ ਠੇਕੇ ਤੇ ਆਪਣੀ ਜ਼ਮੀਨ ਲੈਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਦੁੱਗਣਾ ਤਿੱਗਣਾ ਆਸਾਨ ਹੋ ਜਾਵੇਗਾ ਪਰ ਤੁਹਾਨੂੰ ਦੱਸ ਦਈਏ ਕਿ ਇਸ ਮੀਟਿੰਗ ਦੇ ਵਿੱਚ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਹੈ ਦੋਨਾਂ ਪਾਰਟੀਆਂ ਦੇ ਵੱਲੋਂ ਆਪਸ ਵਿੱਚ ਗੱਲਬਾਤ ਕੀਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *