ਚੱਲਦੇ ਵਿਆਹਾਂ ਦੇ ਵਿੱਚ ਮੱਚ ਗਿਆ ਹੜਕੰਪ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਗੁੱਸੇ ਵਿੱਚ ਆ ਕੇ ਕੁਝ ਅਜਿਹੇ ਕਦਮ ਚੁੱਕਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਜ਼ਖ਼ਮੀ ਹੋ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਇਸ ਤੋਂ ਇਲਾਵਾ ਅੱਜ ਦੇ ਸਮੇਂ ਵਿੱਚ ਵਿਆਹ ਸਮਾਗਮਾਂ ਦੇ ਵਿਚ ਵੀ ਬਹੁਤ ਕੁਝ ਅਜਿਹਾ ਹੁੰਦਾ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਲੋਕਾਂ ਦੇ

ਵੱਲੋਂ ਵਿਆਹ ਸਮਾਗਮਾਂ ਦੇ ਵਿੱਚ ਫਾਇਰਿੰਗ ਕੀਤੀ ਜਾਂਦੀ ਹੈ ਅਤੇ ਇਸ ਫਾਇਰਿੰਗ ਦੌਰਾਨ ਬਹੁਤ ਸਾਰੇ ਲੋਕ ਜ਼ਖ਼ਮੀ ਵੀ ਹੋ ਜਾਂਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਵਿਆਹ ਸਮਾਗਮ ਦੌਰਾਨ ਇਕ ਵਿਅਕਤੀ ਦੇ ਵੱਲੋਂ ਫਾਇਰਿੰਗ ਕੀਤੀ ਗਈ ਜਿਸ ਤੋਂ ਬਾਅਦ ਇੱਥੇ ਚੀਕ ਚਿਹਾੜਾ ਪੈ ਗਿਆ ਜਿਸ ਦੀ ਵਜ੍ਹਾ ਇਹ ਸੀ ਕਿ ਇੱਥੇ ਜਦੋਂ ਉਸਦੇ ਵੱਲੋਂ ਫਾਇਰਿੰਗ ਕੀਤੀ ਗਈ ਤਾਂ ਇਹ ਜੋ ਗੋਲੀ ਸੀ ਉਹ ਇੱਕ ਸਾਬਕਾ ਐਮ ਸੀ ਦੇ ਲਡ਼ਕੇ ਨੂੰ ਲੱਗ ਗਈ ਜਿਸ ਤੋਂ ਬਾਅਦ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਹੁਣ ਉਸ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਪਰ ਪਰ ਇਸ ਦੌਰਾਨ ਜੋ ਕੁਝ ਵੀ ਵਾਪਰਿਆ ਹੈ ਉਸ ਨੇ ਲੋਕਾਂ ਦੇ ਵਿੱਚ ਕਾਫ਼ੀ ਜ਼ਿਆਦਾ ਦਹਿਸ਼ਤ ਪੈਦਾ ਕਰ ਦਿੱਤੀ ਹੈ

ਦੱਸਿਆ ਜਾ ਰਿਹਾ ਹੈ ਕਿ ਵਿਆਹ ਸਮਾਗਮ ਦੌਰਾਨ ਇੱਕ ਰਸਮ ਕੀਤੀ ਜਾ ਰਹੀ ਸੀ ਅਤੇ ਇਸੇ ਰਸਮ ਦੌਰਾਨ ਹੀ ਕਿਸੇ ਵਿਅਕਤੀ ਦੇ ਵੱਲੋਂ ਫਾਇਰਿੰਗ ਕੀਤੀ ਗਈ ਜਿਸ ਦੀ ਵਜ੍ਹਾ ਕਾਰਨ ਇਹ ਸਭ ਕੀ ਵਾਪਰਿਆ ਹੈ ਵੇਖਿਆ ਜਾਵੇ ਤਾਂ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੀਆਂ ਹਨ ਜਦੋਂ ਕੁਝ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਅਤੇ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਲੋਕਾਂ

ਨੂੰ ਸਬਕ ਲੈਣਾ ਚਾਹੀਦਾ ਹੈ ਕਿ ਉਹ ਇਸ ਪ੍ਰਕਾਰ ਦੀਆਂ ਗਲਤੀਆਂ ਨਾ ਕਰਨ ਕਿਉਂਕਿ ਜੇ ਕਰਮਾਂ ਦੇ ਵੱਲੋਂ ਇਸ ਪ੍ਰਕਾਰ ਦੀ ਕੋਈ ਗ਼ਲਤੀ ਕੀਤੀ ਜਾਂਦੀ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਕਈ ਵਾਰ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਵੀ ਖਾਣੀ ਪੈ ਜਾਂਦੀ ਹੈ ਇਸ ਲਈ ਦੀ ਖ਼ੁਸ਼ੀ ਦਾ ਇਜ਼ਹਾਰ ਕਰਨ ਦੇ ਲਈ ਉਨ੍ਹਾਂ ਨੂੰ ਕੋਈ ਚੱਜ ਦਾ ਢੰਗ ਅਪਣਾਉਣਾ ਚਾਹੀਦਾ ਹੈ ਇਸ ਤਰੀਕੇ ਦੇ ਨਾਲ ਫਾਇਰਿੰਗ ਕਰਨ ਦੇ ਨਾਲ ਉਹ ਆਪਣੀ ਖੁਸ਼ੀ ਨੂੰ ਜੇਕਰ ਜ਼ਾਹਿਰ ਕਰਦੇ ਹਨ ਤਾਂ ਇਸ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਵਧ ਸਕਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *