ਹੁਣੇ ਹੁਣੇ ਬਦਲ ਗਿਆ ਪੰਜਾਬ ਦਾ ਮੁੱਖ ਮੰਤਰੀ

Latest Update

ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੇ ਹੀ ਹੋਸ਼ ਉਡਾ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਸਾਰੇ ਹੀ ਦੇਸ਼ਾਂ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਚਲ ਰਹੀਆਂ ਹਨ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਲ ਦਿੱਤਾ ਗਿਆ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਇਹ ਜਾਣਕਾਰੀ ਪਾਕਿਸਤਾਨ ਤੋਂ ਸਾਹਮਣੇ ਆਈ ਹੈ ਪਾਕਿਸਤਾਨ ਦੇ ਵਿੱਚ ਜੋ ਪੰਜਾਬ ਹੈ ਉਸ ਦੇ ਮੁੱਖ ਮੰਤਰੀ ਨੂੰ ਬਦਲ ਦਿੱਤਾ ਗਿਆ ਹੈ ਹਮਜ਼ਾ ਸ਼ਹਿਬਾਜ਼ ਇੱਥੋਂ ਦੇ ਨਵੇਂ ਮੁੱਖ ਮੰਤਰੀ

ਬਣ ਚੁੱਕੇ ਹਨ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਇੱਥੇ ਮਾਹੌਲ ਕਾਫੀ ਜ਼ਿਆਦਾ ਪੂਰਨ ਬਣਿਆ ਹੋਇਆ ਸੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਡਿਪਟੀ ਕਮਿਸ਼ਨਰ ਦੀ ਕੁੱਟਮਾਰ ਵੀ ਹੋਈ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ ਜਿਸ ਤੋਂ ਬਾਅਦ ਇੱਥੇ ਹਮਜ਼ਾ ਸ਼ਹਿਬਾਜ਼ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ ਦੇਖਿਆ ਜਾਵੇ ਤਾਂ ਪਾਕਿਸਤਾਨ ਦੇ ਵਿੱਚ ਮਾਹੌਲ ਅਕਸਰ ਹੀ ਖਰਾਬ ਰਹਿੰਦਾ ਹੈ ਖਾਸ ਕਰਕੇ ਰਾਜਨੀਤਕ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਰਹਿੰਦਾ ਹੈ ਕਿਉਂਕਿ ਇੱਥੇ ਕੁਝ ਲੋਕਾਂ ਦੇ ਵੱਲੋਂ ਅਜਿਹੇ ਫ਼ੈਸਲੇ ਲਏ ਜਾਂਦੇ ਹਨ ਜੋ ਦੂਸਰਿਆਂ ਨੂੰ ਪਸੰਦ ਨਹੀਂ ਆਉਂਦੇ ਹਨ ਜਿਸ ਦੇ ਚਲਦੇ ਇੱਥੇ ਮਾਹੌਲ ਕਾਫ਼ੀ ਜ਼ਿਆਦਾ

ਤਣਾਅਪੂਰਨ ਬਣ ਜਾਂਦਾ ਹੈ ਅਤੇ ਲੋਕਾਂ ਨੂੰ ਵੀ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਸੋ ਹੁਣ ਜੋ ਇਹ ਗੜਬੜ ਹੋਈ ਹੈ ਉਸਦੇ ਨਾਲ ਪੰਜਾਬ ਉਪ ਮੁੱਖ ਮੰਤਰੀ ਬਦਲਣ ਦੀ ਨੌਬਤ ਆ ਗਈ ਜਿਸ ਤੋਂ ਬਾਅਦ ਹਮਜ਼ਾ ਸ਼ਹਿਬਾਜ਼ ਨੂੰ ਇੱਥੋਂ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ ਅਤੇ ਜੋ ਇੱਥੋਂ ਦੇ ਪਹਿਲਾਂ ਵਾਲੇ ਮੁੱਖ ਮੰਤਰੀ ਸੀ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਦੇਖਿਆ ਜਾਵੇ ਤਾਂ ਪਾਕਿਸਤਾਨ ਦੇ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੋਏ ਹਨ ਜਦੋਂ ਰਾਜਨੀਤਕ ਪਾਰਟੀਆਂ ਦੇ ਵਿੱਚ ਮਾਹੌਲ ਖ਼ਰਾਬ ਹੁੰਦਾ ਹੈ ਅਤੇ ਉਨ੍ਹਾਂ ਦੇ ਵੱਲੋਂ ਧੱ ਕੇ ਸ਼ਾਹੀ ਦਿਖਾਈ ਜਾਂਦੀ ਹੈ ਅਤੇ ਆਪਣੀ ਮਨਮਰਜ਼ੀ ਕੀਤੀ ਜਾਂਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *