ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਤ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਦਾਅਵੇ ਅਤੇ ਵਾਅਦੇ ਕੀਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਰਹੀ ਜਿਥੇ ਕਿ ਉਨ੍ਹਾਂ ਦੇ ਵੱਲੋਂ ਕਿਸਾਨ ਜਥੇਬੰਦੀਆਂ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ
ਪਾਣੀ ਦੇ ਡਿੱਗਦੇ ਪੱਧਰ ਦੇ ਮੱਦੇਨਜ਼ਰ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੀ ਮੰਗ ਸਿਖਰਾਂ ਤੇ ਆਉਣ ਦੇ ਮੱਦੇਨਜ਼ਰ ਮੁੱਖਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਾ ਸਿਰਫ਼ ਕਿਸਾਨ ਜਥੇਬੰਦੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਸੱਦਾ ਦਿੱਤਾ ਸਗੋਂ ਅਧਿਕਾਰੀਆਂ ਨੂੰ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਾਣੀ ਅਤੇ ਬਿਜਲੀ ਦੀ ਬਚਤ ਕਰਨ ਲਈ ਕਿਸਾਨਾਂ ਨੂੰ ਡੀਆਰਐਸ ਤਕਨੀਕਾਂ ਅਪਣਾਉਣ ਲਈ ਉਤਸ਼ਾਹਤ ਕਰਨ ਦੀ ਵੀ ਅਪੀਲ ਕੀਤੀ ਪਿੰਡਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪਾਣੀ ਦੇ ਡਿੱਗ ਰਹੇ ਪੱਧਰ ਤੇ ਪੰਜਾਬ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਕੀਤੀ ਖੋਜ ਤੇ ਡੂੰਘੀ ਚਿੰਤਾ ਪ੍ਰਗਟਾਈ ਹੈ ਇਸ ਦੇ ਨਾਲ ਹੀ ਕਿਸਾਨ ਆਗੂ ਡਾ ਦਰਸ਼ਨ ਪਾਲ ਨੇ ਦੱਸਿਆ ਕਿ
ਮੀਟਿੰਗਦੌਰਾਨ ਕਈ ਮੰਗਾਂ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਰੱਖੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੱਕੀ ਦੀ ਫਸਲ ਘੱਟੋ ਘੱਟ ਸਮਰਥਨ ਬੋਲਾਂ ਤੇ ਖ਼ਰੀਦਣ ਅਤੇ ਬਾਸਮਤੀ ਤੇ ਘੱਟੋ ਘੱਟ ਸਮਰਥਨ ਮੁੱਲ ਤੈਅ ਕਰਕੇ ਖਰੀਦਣ ਦਾ ਵਾਅਦਾ ਵੀ ਕੀਤਾ ਹੈ ਇਸ ਮੀਟਿੰਗ ਦੇ ਵਿੱਚ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਕੁਝ ਮੰਗਾਂ ਰੱਖੀਆਂ ਗਈਆਂ ਹਨ ਕਣਕ ਦਾ ਝਾੜ ਘਟਣ ਕਾਰਨ ਪੰਜ ਸੌ ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ ਗੜੇਮਾਰੀ ਅਤੇ ਹੋਰ ਕੁਦਰਤੀ ਆਫਤਾਂ ਨਾਲ ਤਬਾਹ ਹੋਈ ਝੋਨੇ ਦੀ ਕਪਾਹ ਦੀ ਫ਼ਸਲ ਦਾ ਮੁਆਵਜ਼ਾ ਮੰਗਿਆ ਗਿਆ ਹੈ ਪੰਜਾਬ ਦੀਆਂ
ਸੜਕਾਂ ਤੇ ਟੋਲ ਫ੍ਰੀ ਕਰਨ ਦੀ ਮੰਗ ਕੀਤੀ ਗਈ ਹੈ ਅੰਦੋਲਨ ਦੌਰਾਨ ਕਿਸਾਨਾਂ ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ ਡਗਰੂ ਵਿਖੇ ਅਡਾਨੀ ਦੇ ਸਾਈਲੋ ਲਈ ਮਾਰਕੀਟਰ ਨਿਰਧਾਰਤ ਕਰਨ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਣਾ ਚਾਹੀਦਾ ਹੈ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ ਕਿਸਾਨਾਂ ਨੂੰ ਕਰਜ਼ਾ ਮੁਕਤੀ ਲਈ ਤੁਰੰਤ ਕਾਰਵਾਈ ਕਰਨ ਅਤੇ ਸਾਰੀਆਂ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਮੰਗ ਕੀਤੀ ਗਈ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।