ਪੰਜਾਬ ਦੇ ਵਿੱਚ ਪੈਟਰੋਲ ਪੰਪ ਤੇ ਹੋਇਆ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਨਮ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਤਾਂ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਲੁੱਟਾਂ ਖੋਹਾਂ ਵਧਦੀਆਂ ਜਾ ਰਹੀਆਂ ਹਨ ਇਸਦੇ ਨਾਲ ਹੀ ਦੱਸਦਾ ਹੈ ਕਿ ਲੋਕਾਂ ਦੇ ਵੱਲੋਂ ਰਾਹ ਜਾਂਦੇ ਦਿਨ ਦਿਹਾੜੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬਦਮਾਸ਼ਾਂ ਦੇ ਹੌਂਸਲੇ ਇੰਨੇ ਜ਼ਿਆਦਾ ਵਧ ਚੁੱਕੇ ਹਨ ਕਿ ਇਨ੍ਹਾਂ ਦੇ ਵੱਲੋਂ ਬੈਂਕਾਂ ਦੇ ਵਜਾ ਕੇ ਵੀ ਲੁੱਟ ਮਾਰ ਕੀਤੀ ਜਾਂਦੀ ਹੈ ਅਤੇ

ਬਹੁਤ ਸਾਰੇ ਲੋਕਾਂ ਦੀ ਜਾਨ ਵੀ ਲੈ ਲਈ ਜਾਂਦੀ ਹੈ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ਮੋਗਾ ਨੈਸ਼ਨਲ ਹਾਈਵੇ ਦੇ ਉਪਰ ਇਕ ਪੈਟਰੋਲ ਪੰਪ ਦੇ ਉੱਪਰ ਰਾਤ ਨੂੰ ਕੁਝ ਬਦਮਾਸ਼ਾਂ ਦੇ ਵੱਲੋਂ ਇੱਥੇ ਪੈਟਰੋਲ ਪੰਪ ਦੇ ਉੱਪਰ ਇਕ ਕਰਿੰਦੇ ਦਾ ਕ ਤ ਲ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇੱਥੇ ਮਾਹੌਲ ਤਣਾਅਪੂਰਨ ਬਣ ਚੁੱਕਿਆ ਹੈ ਅਤੇ ਪੁਲੀਸ ਦੇ ਵੱਲੋਂ ਇਸ ਦੀ ਛਾਣਬੀਣ ਕੀਤੀ ਜਾਰੀ ਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ

ਜਲਦੀ ਹੀ ਉਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਵਲੋਂ ਹੀ ਸਾਰਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਤਾਂ ਹੀ ਇਨ੍ਹਾਂ ਲੋਕਾਂ ਦੇ ਹੌਂਸਲੇ ਨੂੰ ਰੱਬ ਦੇ ਹੋਇਆ ਨਿਸ਼ਾ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *