ਜਿਵੇਂ ਕਿ ਸਭ ਨੂੰ ਪਤਾ ਹੀ ਐ ਕਿ ਆਖ਼ਰੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਸਾਹਮਣਾ ਉਕਰੇਨ ਰਚਨਾ ਦੇ ਵਿੱਚ ਬਹੁਤ ਸਾਰੀਆਂ ਖ਼ਬਰਾਂ ਬੈਂਕਾਂ ਦੇ ਨਾਲ ਜੁੜੀਆਂ ਹੁੰਦੀਆਂ ਹਨ ਅਕਸਰ ਹੀ ਬੈਂਕਾਂ ਦੇ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲੋਕਾਂ ਦੇ ਲਈ ਲਿਆਂਦੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਵਿੱਚ ਉਹਨਾਂ ਦਾ ਬਹੁਤਿਆਂ ਦਾ ਫ਼ਾਇਦਾ ਹੁੰਦਾ ਹੈ ਪਰ ਬਹੁਤ ਸਾਰੇ ਅਜਿਹੀਆਂ ਵੀ ਯੋਜਨਾ ਵਾਲੀਆਂ ਦੇਂਦੇ ਹਨ ਜਿਨ੍ਹਾਂ ਦੇ ਵਿੱਚ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਨੁਕਸਾਨ ਹੁੰਦਾ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ
ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਐਸਬੀਆਈ ਬੈਂਕ ਦੇ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਲੋਕ ਅੱਜ ਦੇ ਸਮੇਂ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਕਈ ਵਾਰ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਕੁਝ ਲੋਨ ਲੈਂਦੇ ਹਨ ਭਾਰਤੀ ਸਟੇਟ ਬੈਂਕ ਇਕ ਅਜਿਹਾ ਬੈਂਕ ਹੈ ਜੋ ਦੇਸ਼ ਭਰ ਦਾ ਸਭ ਤੋਂ ਉੱਤਮ ਬੈਂਕ ਮੰਨਿਆ ਜਾਂਦਾ ਹੈ ਪਰ ਕਈ ਵਾਰ ਇਸ ਬੈਂਕ ਦੇ ਵਿੱਚ ਵੀ ਕੁਝ ਅਜਿਹੀਆਂ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ ਜੋ ਲੋਕਾਂ ਦੇ ਲਈ ਮੌਤ ਦਾ ਕਾਰਨ ਬਣ ਜਾਂਦੀਆਂ ਹਨ ਅਤੇ ਹੁਣ ਭਾਰਤੀ ਸਟੇਟ ਬੈਂਕ ਭਾਵ ਐੱਸਬੀਆਈ ਨੇ ਸਾਰੇ ਕਰਜ਼ੇ
ਦੇ ਕਾਰਜਕਾਲਾਂ ਲਈ ਐਮਸੀਐਲਆਰ ਭਾਵ ਮਾਰਜਨਲ ਕਾਸਟ ਆਫ ਉਧਾਰ ਦਰ ਵਿੱਚ ਬੇਸਿਸ ਪੁਆਇੰਟ ਦਾ ਵਾਧਾ ਕੀਤਾ ਹੈ ਇਹ ਵਾਧਾ ਪੰਦਰਾਂ ਅਪ੍ਰੈਲ ਦੋ ਹਜਾਰ ਬਾਈ ਤੋਂ ਲਾਗੂ ਹੋ ਗਿਆ ਹੈ ਇਸ ਦਾ ਸਿੱਧਾ ਅਸਰ ਬੈਂਕ ਦੇ ਗਾਹਕਾਂ ਤੇ ਪਵੇਗਾ ਜੋ ਲੋਨ ਲੈਣਗੇ ਐਮਸੀਐਲਆਰ ਵਧਣ ਨਾਲ ਹੁਣ ਬੈਂਕ ਦਾ ਹੋਮ ਲੋਨ ਆਟੋ ਲੋਨ ਪਰਸਨਲ ਲੋਨ ਆਦਿ ਮਹਿੰਗੇ ਹੋ ਜਾਣਗੇ ਇਸ ਖ਼ਬਰ ਦੇ ਸ਼ਾਮਲ ਔਰਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।