ਪੰਜਾਬ ਦੇ ਵਿੱਚ ਝੋਨਾ ਲਾਉਣ ਵਾਲੇ ਕਿਸਾਨਾਂ ਲਈ ਆਈ ਬੜੀ ਮਾੜੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਕਣਕ ਦੀ ਕਟਾਈ ਚੱਲ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲਗਪਗ ਇਹ ਪੂਰੀ ਹੋ ਚੁੱਕੀ ਹੈ ਜਿਸ ਤੋਂ ਬਾਅਦ ਦੁਸਹਿਰੇ ਕੌਣ ਕਿਸਾਨਾਂ ਦੇ ਵੱਲੋਂ ਆਪਣੇ ਅਗਲੇ ਪਾਸੇ ਲਗਾਉਣ ਦੀਆਂ ਤਿਆਰੀਆਂ ਕੀਤੇ ਜੈਰੇਡ ਰਹੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਅਕਸਰ ਹੀ ਕਿਸਾਨਾਂ ਦੇ ਵੱਲੋਂ ਝੋਨੇ ਦੀ ਫਸਲ ਲਗਾਈ ਜਾਂਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੱਡੀ ਖ਼ਬਰ ਮਾੜੀ ਖ਼ਬਰ ਕਿਸਾਨਾਂ ਲਈ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਅੰਤਰਰਾਸ਼ਟਰੀ

ਬਾਜ਼ਾਰਾਂ ਦੇ ਵਿਚ ਖਾਦ ਦੀਆਂ ਕੀਮਤਾਂ ਵਧ ਰਹੀਆਂ ਹਨ ਜਿਸਦੇ ਕਾਰਨ ਜਿਊਰੀ ਵਿੱਚ ਪੈਣ ਵਾਲੀ ਖਾਧ ਦੀ ਕੀਮਤ ਵੀ ਵਧ ਰਹੀ ਹੈ ਜਿਸਦੇ ਨਾਲ ਦੱਸਿਆ ਜਾ ਰਿਹਾ ਇਕ ਪੈਨਲ ਆਉਣ ਵਾਲੇ ਸਮੇਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਯੂ ਕੇ ਪੰਜਾਬ ਦੇ ਵਿੱਚ ਸਭ ਤੋਂ ਵੱਧ ਵਰਤੀ ਜਾਣ ਵਾਲੀ ਖਾਦ ਯੂਰੀਆ ਹੈ ਉਸ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਹੁਤੇ ਅਰਬ ਆ ਚੁੱਕੀਆਂ ਹਨ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਖਬਰ ਦੇ ਸਾਹਮਣੇ ਆਉਣ ਨਾਲ

ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੋਂ ਲੋਕਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਆਰਥਕ ਪੱਖੋਂ ਬਹੁਤਿਆਂ ਦਾ ਕਮਜ਼ੋਰ ਹੋ ਚੁੱਕੇ ਹਨ ਅਤੇ ਜੇਕਰ ਅਜਿਹਾ ਹੁੰਦਾ ਹੈ ਅਤੇ ਖਾਦ ਦੀਆਂ ਕੀਮਤਾਂ ਫਿਰ ਤੋਂ ਵਧ ਜਾਣ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਤੁਹਾਨੂੰ ਕੰਵਲ ਵੱਖ ਵੱਖ ਵਿਚਾਰ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸਰਕਾਰਾਂ ਨੂੰ ਉਹਨਾਂ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਸਰਕਾਰਾਂ ਨੂੰ ਹਿਸਾਰ ਦੇ ਉੱਪਰ ਕੰਟਰੋਲ ਕਰਨਾ ਚਾਹੀਦਾ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰਾਂ ਦੇ ਵੱਲੋਂ ਇਸ ਮਾਮਲੇ ਵਿੱਚ ਕੀ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *