ਕਾਂਗਰਸ ਪਾਰਟੀ ਦਾ ਇਹ ਮਸ਼ਹੂਰ ਲੀਡਰ ਦੇਣ ਜਾ ਰਿਹਾ ਹੈ ਅਸਤੀਫ਼ਾ ?

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਸੁਝਾਵਾਂ ਦੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵਾਨ ਧਵਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਇਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਕਾਂਗਰਸ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਦਾ ਰੈਕ ਕਾਂਗਰਸ ਦੇ ਵਿੱਚ ਉਸ ਸਮੇਂ ਤੋਂ ਹੀ ਕਾਟੋ ਕਲੇਸ਼ ਛਿੜਿਆ ਹੋਇਆ ਅਤੇ ਸਾਰੇ ਹੀ ਵਿਧਾਇਕਾਂ ਵੱਲੋਂ ਇੱਕ ਦੂਜੇ ਉੱਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੱਡੀ ਖ਼ਬਰ

ਕਾਂਗਰਸ ਨਾਲ ਜੁਡ਼ੀ ਹੋਈ ਸਾਹਮਣੇ ਆਰੀ ਦਸਵੇਂ ਦੱਸੇ ਜਾ ਰਹੇ ਕਿ ਕਾਂਗਰਸ ਨੇ ਇਕ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਸੁਨੀਲ ਜਾਖੜ ਜੋ ਕਿ ਕਾਂਗਰਸ ਪਾਰਟੀ ਦੇ ਇਕ ਮਸ਼ਹੂਰ ਆਗੂ ਹਨ ਉਨ੍ਹਾਂ ਦੇ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਜਾ ਸਕਦਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦੇ ਵੱਲੋਂ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ ਤੇ ਨਾ ਹੀ ਉਹ ਮੀਡੀਆ ਦੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਕੀ ਉਹ ਕਿਸੇ ਹੋਰ ਪਾਰਟੀ ਵਿੱਚ ਜਾ ਸਕਦੇ ਹਨ ਪਰ ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਹੋ ਸਕਦਾ ਹੈ ਕਿ ਉਹ ਇਸ ਸਿਆਸੀ ਦੌਰ ਚੋਂ ਨਿਕਲਣਾ ਚਾਹੁੰਦੇ ਹਨ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਹਰਿਆਣਾ ਦੀ ਰਾਜਨੀਤੀ ਹੋ ਰਹੀ ਹੈ ਅਤੇ ਲੋਕਾਂ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣਾ ਤਵਾਲੂ ਕੰਵਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *