31 ਮਈ ਤੱਕ ਕਰ ਲਓ ਇਹ ਕੰਮ ਨਹੀਂ ਪਵੇਗਾ ਪਛਤਾਉਣਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਜਿਨ੍ਹਾਂ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਵੱਡੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਵਿੱਚ ਦੱਸਿਆ ਹੈ ਕਿ ਅਕਸਰ ਹੀ ਕੇਂਦਰ ਸਰਕਾਰ ਦੇ ਵੱਲੋਂ ਉਨ੍ਹਾਂ ਲੋਕਾਂ ਦੇ ਲਈ ਜੋ ਕਿ ਟੈਕਸ ਜਮ੍ਹਾ ਕਰਵਾਉਂਦੇ ਹਨ ਉਨ੍ਹਾਂ ਦੇ ਲਈ ਵੱਡੇ ਐਲਾਨ ਕੀਤੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਮੇਂ ਵਿੱਚ ਪਹਿਲਾਂ ਇੱਕ ਅਪ੍ਰੈਲ ਤੋਂ ਟੈਕਸ ਭਰਾਉਣਾ ਸ਼ੁਰੂ ਕਰ ਦਿੱਤਾ ਗਿਆ ਸ੍ਰੀ ਈਸਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨੂੰ ਵਧਾ ਦਿੱਤਾ ਗਿਆ ਚਸ਼ਮੇ ਦੱਸਿਆ

ਜਾ ਰਿਹਾ ਹੈ ਕਿਉਂਕਿ ਇਕੱਤੀ ਮਈ ਤੱਕ ਤੁਸੀਂ ਟੈਕਸ ਨੂੰ ਜਮ੍ਹਾ ਕਰਵਾ ਸਕਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਕੇਂਦਰ ਸਰਕਾਰ ਦੇ ਵੱਲੋਂ ਸਾਰੇ ਲੋਕਾਂ ਨੂੰ ਸਖ਼ਤਾਈ ਨਾਲ ਕਿਹਾ ਗਿਆ ਹੈ ਕਿ ਸਾਰੇ ਹੀ ਲੋਕ ਇਸ ਤਾਰੀਕ ਤੱਕ ਆਪਣੇ ਟੈਕਸ ਜਮ੍ਹਾ ਕਰਵਾ ਦੇਣ ਨਹੀਂ ਉਨ੍ਹਾਂ ਨੂੰ ਵੱਡਾ ਖਮਿਆਜ਼ਾ ਭੁਗਤਣਾ ਪਵੇਗਾ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਗਰ ਨਿਗਮ ਵੱਲੋਂ ਇਸ ਵਿੱਤੀ ਵਰ੍ਹੇ ਲਈ ਪ੍ਰਾਪਰਟੀ ਟੈਕਸ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਪਹਿਲੀ ਅਪ੍ਰੈਲ ਤੋਂ ਟੈਕਸ ਜਮ੍ਹਾ ਹੋ ਰਿਹਾ ਹੈ ਵੱਧ ਤੋਂ ਵੱਧ ਟੈਕਸ ਕੁਲੈਕਸ਼ਨ ਲਈ ਹੁਣ ਨਗਰ ਨਿਗਮ ਨੇ ਇਕੱਤੀ ਮਈ ਤਕ ਇਸ ਨੂੰ ਜਮ੍ਹਾਂ ਕਰਵਾਉਣ ਵਾਲਿਆਂ ਨੂੰ ਵੀਹ ਫੀਸਦੀ ਤੱਕ ਛੋਟ ਦੇਣ

ਦਾ ਫੈਸਲਾ ਲਿਆ ਹੈ ਇਹ ਰਾਹ ਤਾਂ ਸਾਰੇ ਕੈਟਾਗਿਰੀ ਵਿਚ ਦਿੱਤੀ ਜਾਵੇਗੀ ਰਿਹਾਇਸ਼ੀ ਪਲਾਟ ਅਤੇ ਬਿਲਡਿੰਗ ਦਾ ਪ੍ਰਾਪਰਟੀ ਟੈਕਸ ਇਕੱਤੀ ਮਈ ਤੱਕ ਜਮ੍ਹਾ ਕਰਵਾਉਂਦੇ ਹੋ ਤਾਂ ਵੀਹ ਫੀਸਦ ਦੀ ਛੋਟ ਮਿਲੇਗੀ ਉਥੇ ਹੀ ਕਮਰਸ਼ੀਅਲ ਇੰਡਸਟ੍ਰੀਅਲ ਆਰਗੇਨਾਈਜੇਸ਼ਨਲ ਦੁਕਾਨ ਬੂਥ ਬੇ ਸ਼ਾਪ ਜਾਂ ਭਵਨ ਅਤੇ ਵੀਹ ਫ਼ੀਸਦ ਪ੍ਰਾਪਰਟੀ ਟੈਕਸ ਦੀ ਛੋਟ ਦਿੱਤੀ ਜਾ ਰਹੀ ਹੈ ਚੈੱਕ ਅਤੇ ਡੀਡੀ ਦੇ ਜ਼ਰੀਏ ਛੱਬੀ ਮਈ ਤੱਕ ਭੁਗਤਾਨ ਕਰਨ ਤੇ ਇਸ ਸਕੀਮ ਦਾ ਲਾਭ ਮਿਲੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *