ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਮੁਲਾਜ਼ਮਾਂ ਨੇ ਲਾ ਦਿੱਤਾ ਪੱਕਾ ਧਰਨਾ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਬਣਨ ਸਮੇਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੀ ਹੁਣ ਉਨ੍ਹਾਂ ਦੇ ਵੱਲੋਂ ਆਪਣੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਜਿਥੋਂ ਉਹ ਨਸ਼ੇ ਦਾ ਰੈਕੇਟ ਕੱਚੇ ਮੁਲਾਜ਼ਮਾਂ ਦੇ ਵੱਲ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ

ਜਿਸ ਵਿੱਚ ਦੱਸਿਆ ਜਾ ਰਿਹਾ ਹੈ ਹੁਣ ਇਸ ਦੇ ਨਾਲ ਗਲੀ ਹੀ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਹੁਣ ਕੱਚੇ ਮੁਲਾਜ਼ਮਾਂ ਦੇ ਵੱਲੋਂ ਉਹਨਾਂ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਤਿੰਨ ਕੱਚੇ ਮੁਲਾਜ਼ਮਾਂ ਉਹਦਾ ਕਹਿਣਾ ਹੈ ਕਿ ਜੋ ਉਨ੍ਹਾਂ ਦੇ ਨਾਲ ਵਾਅਦੇ ਭਗਵੰਤ ਮਾਨ ਵੱਲੋਂ ਕੀਤੇ ਗਏ ਸਨ ਉਹ ਪੂਰੇ ਕੀਤੇ ਜਾਣਗੇ ਤਾਂ ਹੀ ਉਹ ਇੱਥੋਂ ਜਾਣਗੇ ਇਸਦੇ ਨਾਲ ਹੀ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਕਦੇ ਵੀ ਆਪਣੀ ਤਨਖਾਹ ਵਿਚ ਵਾਧਾ ਕਰਨ ਦੇ ਲਈ ਨਹੀਂ ਕਿਹਾ ਪਰ ਭਗਵੰਤ ਮਾਨ ਵਲੋਂ ਨਾਲ ਵਾਅਦੇ ਕੀਤੇ ਗਏ ਸਨ ਪਰ ਉਹ ਵਾਅਦੇ ਹੁਣ ਪੂਰੇ ਨਹੀਂ ਹੋ ਰਹੇ ਜਿਸ ਤੋਂ ਬਾਅਦ ਦੱਸਿਆ ਜਾਵੇਗਾ ਉਨ੍ਹਾਂ ਦੇ ਵਿਚ ਰੋਸ ਦੇਖਿਆ ਜਾਂ ਰਿਹਾਇਸ਼ ਖਬਰ ਦੇ ਸਾਹਮਣੇ ਤੋਂ ਵਾਅਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇੰਤਜ਼ਾਰ ਨੂੰ

ਜ਼ਿਆਦਾਤਰ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਪਰ ਉਨ੍ਹਾਂ ਦੇ ਵਲੋਂ ਇਹ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਹਨ ਇਸ ਲਈ ਲੋਕਾਂ ਦੇ ਵੱਲ ਉਨ੍ਹਾਂ ਦਾ ਸਖਤ ਵਿਰੋਧ ਕਰਨਾ ਚਾਹੀਦਾ ਇਸ ਖ਼ਬਰ ਦੀ ਸਾਹਮਣਾ ਵੱਲੋਂ ਕੰਵਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *