ਹੁਣ ਔਰਤਾਂ ਨਹੀਂ ਕਰ ਸਕਣਗੀਆਂ ਬੱਸਾਂ ਵਿਚ ਫ੍ਰੀ ਸਫਰ ?

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਜਿਨ੍ਹਾਂ ਤੇ ਨਾਲ ਹੀ ਸਾਡੇ ਸਮਾਜ ਤੇ ਉੱਪਰ ਬਹੁਤਾ ਅਸਰ ਪੈਂਦਾ ਹੈ ਕੰਗ ਦੇਖਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਸਾਰੀਆਂ ਔਰਤਾਂ ਦੇ ਵਲੋਂ ਬੱਸ ਕੰਡਕਟਰਾਂ ਦੇ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਹੁਣ ਇਨ੍ਹਾਂ ਔਰਤਾਂ ਦੇ ਖਿਲਾਫ ਬੱਸ ਕੰਡਕਟਰਾਂ ਤੇ ਡਰਾਈਵਰਾਂ ਦੇ ਵੱਲੋਂ ਵੱਡਾ ਐਕਸ਼ਨ ਲੈ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਜਿਵੇਂ ਕਿ

ਅਸੀਂ ਜਾਣਦੇ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਇਕ ਸਕੀਮ ਲਾਗੂ ਕੀਤੀ ਗਈ ਸੀ ਜਿਸ ਦੇ ਤਹਿਤ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ ਮੁਫ਼ਤ ਦੇ ਵਿੱਚ ਸਫ਼ਰ ਕਰਨ ਦੀ ਸਹੂਲਤ ਦਿੱਤੀ ਗਈ ਹੈ ਸਰਕਾਰੀ ਬੱਸਾਂ ਦੇ ਵਿੱਚ ਉਹ ਆਧਾਰ ਕਾਰਡ ਦਿਖਾ ਕੇ ਮੁਫ਼ਤ ਦੇ ਵਿੱਚ ਸਫ਼ਰ ਕਰ ਸਕਦੀਆਂ ਹਨ ਪਰ ਇਸ ਸਹੂਲਤ ਦੇ ਨਾਲ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਿਹਾ ਹੈ ਹੁਸ਼ਿਆਰਪੁਰ ਬੱਸ ਸਟੈਂਡ ਤੇ ਉਸ ਸਮੇਂ ਹੰਗਾਮਾ ਮੱਚ ਗਿਆ ਜਦੋਂ ਇਕ ਮਹਿਲਾ ਤੇ ਬੱਸ ਦੇ ਕੰਡਕਟਰ ਨਾਲ ਬਦਤਮੀਜ਼ੀ ਕਰਨ ਦੇ ਇਲਜ਼ਾਮ ਲੱਗੇ ਇੰਨਾ ਹੀ ਨਹੀਂ ਮਹਿਲਾ ਤੇ ਇਹ ਵੀ ਇਲਜ਼ਾਮ ਨੇ ਕਿ ਜਦੋਂ ਬੱਸ ਵਿਚ ਹੀ ਮੌਜੂਦ ਇਕ ਪੁਲੀਸ ਅਧਿਕਾਰੀ ਵੱਲੋਂ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਪੁਲਸ

ਕਰਮੀ ਤੇ ਵੀ ਭੜਕ ਉੱਠੀ ਬਾਅਦ ਵਿਚ ਗੁੱਸੇ ਵਿਚ ਆਏ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਬੱਸ ਅੱਡੇ ਨੂੰ ਬੰਦ ਕਰਕੇ ਉਥੇ ਹੀ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਮਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਪੰਜਾਬ ਰੋਡਵੇਜ਼ ਦੀ ਬੱਸ ਜਲੰਧਰ ਜਾਣ ਲੱਗੀ ਤਾਂ ਇਸ ਦੌਰਾਨ ਇਕ ਮਹਿਲਾ ਬੱਸ ਵਿੱਚ ਆਈ ਤੇ ਜਦੋਂ ਕੰਡਕਟਰ ਵੱਲੋਂ ਉਸ ਨੂੰ ਆਧਾਰ ਕਾਰਡ ਦਿਖਾਉਣ ਦੇ ਲਈ ਕਿਹਾ ਗਿਆ ਤਾਂ ਮਹਿਲਾ ਨੇ ਉਸ ਦੇ ਨਾਲ

ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿੱਤੀ ਇੰਨਾ ਹੀ ਨਹੀਂ ਉਨ੍ਹਾਂ ਇਲਜ਼ਾਮ ਲਗਾਇਆ ਕਿ ਮਹਿਲਾ ਵੱਲੋਂ ਗਾਲੀ ਗਲੋਚ ਵੀ ਕੀਤਾ ਗਿਆ ਇਸ ਮੌਕੇ ਪੰਜਾਬ ਸਰਕਾਰ ਤੇ ਵਰ੍ਹਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੋ ਫ੍ਰੀ ਬੱਸ ਦੀ ਸਹੂਲਤ ਮਹਿਲਾਵਾਂ ਨੂੰ ਦਿੱਤੀ ਗਈ ਹੈ ਉਹ ਤੁਰੰਤ ਬੰਦ ਹੋ ਜਾਣੀ ਚਾਹੀਦੀ ਹੈ ਕਿਉਂਕਿ ਜਦੋਂ ਵੀ ਕੋਈ ਅਜਿਹਾ ਮਾਮਲਾ ਹੁੰਦਾ ਹੈ ਤਾਂ ਮਹਿਲਾਵਾਂ ਵੱਲੋਂ ਬੱਸਾਂ ਵਾਲਿਆਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਮਾਮਲੇ ਕਈ ਵਾਰ ਸਾਹਮਣੇ ਆ ਚੁੱਕੇ ਹਨ ਸੋ ਜੇਕਰ ਲਗਾਤਾਰ ਇਸ ਤਰ੍ਹਾਂ ਹੁੰਦਾ ਰਿਹਾ ਤਾਂ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਹ ਮੁਫ਼ਤ ਬੱਸ ਸੇਵਾ ਬੰਦ ਕਰ ਦਿੱਤੀ ਜਾਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *