ਹੁਣੇ ਹੁਣੇ ਪੰਜਾਬ ਦੇ ਇਸ ਸ਼ਹਿਰ ਦੇ ਵਿੱਚ ਹੋਈ ਵੱਡੀ ਵਾਰਦਾਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਜ਼ਿਆਦਾ ਗਿਣਤੀ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਅਕਸਰ ਹੀ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਪੋਸਟਰ ਲੋਕਾਂ ਦੇ ਵੱਲੋਂ ਰਾਹ ਜਾਂਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਇਸ ਦੇ

ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਲੁਧਿਆਣਾ ਤੋਂ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਥੇ ਦਾਣਾ ਮੰਡੀ ਦੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਵੱਲੋਂ ਇੱਥੇ ਇਕ ਨੌਜਵਾਨ ਨੂੰ ਲੁੱਟ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦਾ ਕਹਿਣਾ ਹੈ ਉਸ ਕੋਲ ਦਸ ਲੱਖ ਇਕੱਨਵੇ ਹਜ਼ਾਰ ਰੁਪਏ ਦੀ ਨਕਦੀ ਸੀ ਜਿਸਨੂੰ ਕਿ ਨੌਜਵਾਨ ਲੁੱਟ ਕੇ ਫਰਾਰ ਹੋ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਏ ਅਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਤੇ ਉਨ੍ਹਾਂ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ

ਜਲਦੀ ਹੀ ਉਹਨਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਇਨ੍ਹਾਂ ਦੇ ਬੁਲਾਏ ਵਾਰਦਾਤ ਕੀਤੀ ਜਾ ਰਹੀ ਹੈ ਪਰ ਉਸਦੇ ਨਾਲ ਹੀ ਲੋਕਾਂ ਵੱਲੋਂ ਕਿਹਾ ਜਾ ਰਿਹਾ ਕਿ ਪੰਜਾਬ ਪੁਲਸ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸਦੇ ਕਾਰਨ ਲੋਕਾਂ ਦੇ ਹੌਸਲੇ ਬੁਲੰਦ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਪਾਰਲੀਮੈਂਟ ਵਾਪਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *