ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਹੋਵੇਗਾ 6000 ਰੁਪਏ ਦਾ ਵਾਧਾ ?

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਐਲਾਨ ਕੇਂਦਰ ਸਰਕਾਰ ਦੇ ਵੱਲੋਂ ਕੀਤੇ ਅਧਿਐਨ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਹਰੇਕ ਵਿਅਕਤੀ ਅਤੇ ਹਰੇਕ ਵਰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਐਲਾਨ ਕੀਤਾ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਹਰੇਕ ਵਿਅਕਤੀ ਦੀਆਂ ਮੁਸ਼ਕਲਾਂ ਵੀ ਵਧ ਰਹੀਆਂ ਹਨ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰੀ

ਕਰਮਚਾਰੀਆਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ ਆਮ ਲੋਕਾਂ ਦੇ ਉੱਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ ਜਿਹੜੇ ਲੋਕ ਨੌਕਰੀ ਪੇਸ਼ਾ ਹਨ ਉਨ੍ਹਾਂ ਨੂੰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਦੇ ਖਰਚੇ ਵੀ ਕਾਫ਼ੀ ਜ਼ਿਆਦਾ ਹੋ ਚੁੱਕੇ ਹਨ ਡਾ ਤਨਖ਼ਾਹ ਦੇ ਵਿੱਚ ਵਾਧਾ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਕਰਮਚਾਰੀ ਭਵਿੱਖ ਨਿਧੀ ਸੰਗਠਨ ਭਾਵ ਈਪੀਐਫਓ ਦੇ ਕਰੋੜਾਂ ਕਰਮਚਾਰੀਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ ਇਸ ਤਹਿਤ ਜਲਦੀ ਹੀ ਈਪੀਐਫਓ ਦੀ ਤਨਖ਼ਾਹ ਸੀਮਾ ਹਰ ਮਹੀਨੇ ਪੰਦਰਾਂ ਹਜ਼ਾਰ ਰੁਪਏ ਤੋਂ ਵਧਾ ਕੇ ਇੱਕੀ ਹਜ਼ਾਰ ਰੁਪਏ ਕੀਤੀ ਜਾ ਸਕਦੀ ਹੈ ਇਹ ਤਜਵੀਜ਼ ਇਕ ਉੱਚ ਪੱਧਰੀ ਕਮੇਟੀ ਵੱਲੋਂ ਸਰਕਾਰ ਨੂੰ ਦਿੱਤੀ ਗਈ ਹੈ ਜੇਕਰ ਸਰਕਾਰ ਇਸ ਨੂੰ ਮਨਜ਼ੂਰੀ ਦਿੰਦੀ ਹੈ ਤਾਂ ਇਸ ਨਾਲ ਈਪੀਐਫਓ ਦੇ ਬਹੁਤ ਸਾਰੇ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ ਤੇ ਘੱਟੋ ਘੱਟ ਪਚੱਤਰ ਲੱਖ ਕਰਮਚਾਰੀ ਈਪੀਐਫਓ ਨਾਲ ਵੱਧ ਤੋਂ ਵੱਧ ਜੁੜ ਸਕਣਗੇ ਇੰਨਾ ਹੀ ਨਹੀਂ ਸਗੋਂ ਜੇਕਰ ਤਨਖਾਹ ਸੀਮਾ ਵਿਚ ਇਹ ਵਾਧਾ ਕੀਤਾ ਜਾਂਦਾ ਹੈ ਤਾਂ ਇਸ ਦੇ ਕਰਮਚਾਰੀ ਈਪੀਐਫਓ ਦੀਆਂ ਨਵੀਆਂ ਯੋਜਨਾਵਾਂ ਦਾ ਲਾਭ ਲੈ ਸਕਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ


ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *