ਪੰਜਾਬ ਦੇ ਬੱਚਿਆਂ ਲਈ ਮੁਫ਼ਤ ਬੱਸ ਸਹੂਲਤ ਤੋਂ ਬਾਅਦ ਹੋ ਗਿਆ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਔਰਤਾਂ ਦੇ ਲਈ ਮੁਫ਼ਤ ਬੱਸ ਸਹੂਲਤ ਬਣਾਈ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਬਹੁਤ ਸਾਰੀਆਂ ਔਰਤਾਂ ਅਜਿਹੀਆਂ ਹਨ ਜਿਨ੍ਹਾਂ ਦੇ ਕੋਲ ਕਦੀ ਵਾਰ ਆਪਣਾ ਆਧਾਰ ਕਾਰਡ ਨਹੀਂ ਹੁੰਦਾ ਅਤੇ ਉਨ੍ਹਾਂ ਦੇ ਕੋਲੋਂ ਜਦੋਂ ਕੰਡਕਟਰ ਦੇ ਕੋਲੋਂ ਟਿਕਟ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਕੰਡਕਟਰਾਂ ਨਾਲ ਗਲਤ ਵਿਵਹਾਰ ਕੀਤਾ ਜਾਂਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਕੰਡਕਟਰ ਦੇ ਨਾਲ ਇਕ ਔਰਤ ਦੇ ਵਲੋਂ ਗਲਤ ਵਿਵਹਾਰ ਕੀਤਾ ਗਿਆ ਹੈ ਤੁਹਾਨੂੰ ਬੁਰਾ ਭਲਾ ਬੋਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਬੱਸ ਕੰਡਕਟਰਾਂ ਤੇ ਡਰਾਈਵਰਾਂ ਦੇ ਵੱਲੋਂ ਬੱਸ ਸਟੈਂਡ ਜਾਮ

ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਦੇ ਵੱਲੋਂ ਬੱਸਾਂ ਚਲਾਉਣੀਆਂ ਬੰਦ ਕਰ ਦਿੱਤੇ ਗਏ ਤੁਰਨ ਦਾ ਕਹਿਣਾ ਹੈ ਕਿ ਇਸ ਸੁਵਿਧਾ ਨੂੰ ਬੰਦ ਕਰਨਾ ਚਾਹੀਦਾ ਹੈ ਕਿਉਂਕਿ ਇਸ ਦੇ ਨਾਲ ਉਨ੍ਹਾਂ ਦੇ ਨਾਲ ਬਹੁਤ ਬੁਰਾ ਵਿਵਹਾਰ ਹੋ ਰਿਹਾ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰਧਾਰਾ ਅਤੇ ਲੋਕਾਂ ਦਾ ਕਹਿਣਾ ਹੈ ਕੀ ਇਹ ਸੁਵਿਧਾ ਬੰਦ ਹੋਣੀ ਚਾਹੀਦੀ ਹੈ ਕਿਉਂਕਿ ਔਰਤਾਂ ਦੇ ਵੱਲੋਂ ਹਰ ਰੋਜ਼ ਸੈਨੇਟਰਾਂ ਨਾਲ ਗਲ ਤਕ ਗੱਲਬਾਤ ਕੀਤੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦਿੱਤੀ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *