ਜ਼ਮੀਨਾਂ ਵੇਚਣ ਵਾਲਿਆਂ ਲਈ ਭਗਵੰਤ ਮਾਨ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿੰਨਾ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਦੇ ਹਨ ਜਿੰਨਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਜੁੜੀ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਇਕ ਅਜਿਹਾ ਲਾਲ ਅੈਲਾਨ ਕਰ ਦਿੱਤਾ ਗਿਆ ਹੈ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਸੀ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ

ਦੇ ਵੱਲੋਂ ਆਪਣੀ ਜ਼ਮੀਨ ਜਾਇਦਾਦ ਵੇਚ ਦਿੱਤੀ ਜਾਂਦੀ ਹੈ ਤੇ ਬਾਅਦ ਦੇ ਵਿੱਚ ਜੋ ਬਕਾਇਆ ਸਰਕਾਰ ਦਾ ਉਸ ਦੇ ਵਿਰੁੱਧ ਖੜ੍ਹਾ ਹੁੰਦਾ ਹੈ ਉਸ ਦੇ ਵਿੱਚ ਹੇਰਾ ਫੇਰੀ ਹੋ ਜਾਂਦੀ ਹੈ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਦਰਜਨਾਂ ਦੇ ਕੇ ਬਿਜਲੀ ਦੇ ਬਿਲ ਬਹੁਤ ਵੱਡੇ ਮਾਤਰਾ ਦੇ ਵਿੱਚ ਖੜ੍ਹੇ ਹੁੰਦੇ ਹਨ ਪਰ ਉਨ੍ਹਾਂ ਦੇ ਵੱਲੋਂ ਆਪਣੀ ਜ਼ਮੀਨ ਵੇਚ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਪਣੇ ਘਰ ਵੇਚਣ ਤੋਂ ਬਾਅਦ ਉਨ੍ਹਾਂ ਦੇ ਗੁਣ ਇਹ ਬਿੱਲ ਨਹੀਂ ਭਰਿਆ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਨਵੇਂ ਮਾਲਕਾਂ ਦੇ ਉਪਰੇਸ਼ਨ ਦੀ ਜ਼ਿੰਮੇਵਾਰੀ ਆ ਜਾਂਦੀ ਹੈ ਜਿਸ ਦੇ ਬਾਰੇ ਦੱਸਿਆ ਜਾਵੇਗਾ ਪੰਜਾਬ ਸਰਕਾਰ ਦੇ

ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਅਤੇ ਕਿਹਾ ਗਿਆ ਹੈ ਕਿ ਜੋ ਵਿਅਕਤੀ ਆਪਣੇ ਘਰ ਨੂੰਹ ਜਾਂ ਜ਼ਮੀਨ ਨੂੰ ਵੇਚਣਾ ਚਾਹੁੰਦਾ ਹੈ ਅਤੇ ਉਸ ਦੇ ਉੱਪਰ ਜੋ ਵੀ ਸਰਕਾਰ ਦਾ ਕਰਜ਼ਾ ਰਹਿੰਦਾ ਹੈ ਪਹਿਲਾਂ ਹਰ ਇੱਕ ਵਿਅਕਤੀ ਨੂੰ ਚੁਕਾਉਣਾ ਪਵੇਗਾ ਉਸ ਤੋਂ ਬਾਅਦ ਹੀ ਹਰੇਕ ਵਿਅਕਤੀ ਆਪਣੀ ਜ਼ਮੀਨ ਜਾਂ ਘਰ ਵੇਚ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਜਾਣ ਕੇ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਦਰਜਨਾਂ ਦੇ ਵੱਲੋਂ ਵੱਡੀ ਮਾਤਰਾ ਵਿੱਚ ਬਿਜਲੀ ਦੇ ਬਿੱਲ ਨਹੀਂ ਭਰਿਆ ਜਾਂਦਾ ਅਤੇ ਉਨ੍ਹਾਂ ਦੇ ਵੱਲੋਂ ਅਕਸਰ ਹੀ ਆਪਣੇ ਘਰ ਨੂੰ ਵੇਚ ਦਿੱਤਾ ਜਾਂਦਾ ਹੈ ਅਤੇ ਉਹ ਬਿਜਲੀ ਦਾ ਬਿੱਲ ਉਸ ਤਰੀਕੇ ਨਾਲ ਹੀ ਖੜ੍ਹਾ ਰਹਿੰਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ  ਬਹੁਤ ਸਰੇ ਬਾਜ਼ਾਰ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *