ਬੈਂਕਾਂ ਦਾ ਕਰਜ਼ਾ ਨਾ ਮੋੜਨ ਵਾਲੇ ਕਿਸਾਨਾਂ ਦੇ ਖਿਲਾਫ ਹੋਵੇਗੀ ਵੱਡੀ ਕਾਰਵਾਈ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਸੇ ਨਾਲ ਦੇਖਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਹੁਣ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਣ ਜਾ ਰਹੀਆਂ ਨੇ ਇਹ ਵੀ ਦੱਸਿਆ ਜਾ ਰਿਹਾ ਹੈ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕ

ਜਿਨ੍ਹਾਂ ਵੀ ਕਿਸਾਨਾਂ ਦੇ ਵੱਲੋਂ ਹੁਣ ਤਕ ਬੈਂਕਾਂ ਦਾ ਕਰਜ਼ਾ ਨਹੀਂ ਮੋੜਿਆ ਗਿਆ ਹੈ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਕਿਸਾਨ ਖੇਤੀਬਾੜੀ ਨਾਲ ਜੁੜੇ ਹੋਏ ਕੰਮਕਾਜ ਨੂੰ ਸਿਰੇ ਚਾੜ੍ਹਨ ਲਈ ਕਈ ਵਾਰ ਬੈਂਕ ਤੋਂ ਕਰਜ਼ਾ ਲੈਂਦੇ ਹਨ ਪਰ ਕਈ ਵਾਰ ਉਨ੍ਹਾਂ ਤੋਂ ਬੈਂਕ ਦਾ ਕਰਜ਼ਾ ਵਾਪਸ ਨਹੀਂ ਮੁੜਦਾ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਇੱਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਪੁਲੀਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਵੱਡਾ ਇਲਜ਼ਾਮ ਲਗਾਇਆ ਹੈ ਉਨ੍ਹਾਂ ਕਿਹਾ ਕਿ ਸੀਐਮ ਮਾਨ ਨੇ ਬੈਂਕਾਂ ਨੂੰ ਕਰਜ਼ੇ ਦੀ ਵਸੂਲੀ ਲਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਖੁੱਲ੍ਹ ਦਿੱਤੀ ਹੋਈ ਹੈ ਰਾਜੇਵਾਲ ਨੇ ਦੱਸਿਆ ਕਿ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜ਼ਿਆਂ ਦੀ ਵਸੂਲੀ ਲਈ ਧਾਰਾ ਸਤਾਹਠ ਏ ਤਹਿਤ ਸਹਿਕਾਰੀ ਸੰਸਥਾਵਾਂ ਦੇ ਮੁਲਾਜ਼ਮਾਂ ਨੂੰ ਇਹ ਛੋਟ ਦਿੱਤੀ

ਹੈ ਉਨ੍ਹਾਂ ਨੇ ਕਿਸਾਨਾਂ ਨੂੰ ਭਗਵੰਤ ਮਾਨ ਸਰਕਾਰ ਦਾ ਧੋਖਾ ਕਰਾਰ ਦਿੱਤਾ ਹੈ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਰਾਜੇਵਾਲ ਨੇ ਦੱਸਿਆ ਕਿ ਲੰਬੇ ਸੰਘਰਸ਼ ਤੋਂ ਬਾਅਦ ਬਰਨਾਲਾ ਸਰਕਾਰ ਵੇਲੇ ਸਹਿਕਾਰੀ ਐਕਟ ਦੀ ਧਾਰਾ ਸਤਾਹਠ ਨੂੰ ਮੁਅੱਤਲ ਕੀਤਾ ਗਿਆ ਸੀ ਡਿਫਾਲਟਰ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਲਈ ਇਸ ਧਾਰਾ ਤਹਿਤ ਗ੍ਰਿਫਤਾਰੀ ਦੀ ਵਿਵਸਥਾ ਹੈ ਉਨ੍ਹਾਂ ਦਾਅਵਾ ਕੀਤਾ ਹੈ ਕਿ ਪਿਛਲੇ ਦਿਨੀਂ ਜਲਾਲਾਬਾਦ ਵਿੱਚ ਧਾਰਾ ਸਤਾਹਠ ਏ ਤਹਿਤ ਕਾਰਵਾਈ ਕੀਤੀ ਗਈ ਸੀ ਇਸ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *