ਹੁਣੇ ਹੁਣੇ ਪੰਜਾਬ ਦੇ ਵਿੱਚ ਇਕ ਵਾਰ ਫਿਰ ਚੱਲੀਆਂ ਗੋ ਲੀ ਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਰਹਿ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਦੇ ਨਾਲ ਕਿ ਪੰਜਾਬ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਇਸਦੇ ਨਾਲ ਹੀ ਦੇਖਿਆ ਜਾ ਰਿਹਾ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਕਰਵਾਇਆ ਹੋਇਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਸੰਦੀਪ ਨੰਗਲ ਅੰਬੀਆਂ ਜੋ ਕਿ ਪੰਜਾਬ ਦੇ ਪ੍ਰਸਿੱਧ ਕਬੱਡੀ ਖਿਡਾਰੀ ਸਨ ਉਨ੍ਹਾਂ ਨੂੰ ਇਕ ਗਰਾਊਂਡ ਦੇ ਵਿੱਚ ਹੀ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਅਜਿਹੇ ਕਬੱਡੀ ਖਿਡਾਰੀ ਹਨ ਜਿਨ੍ਹਾਂ ਦੇ ਉੱਪਰ ਹਮਲੇ ਹੋਏ ਹਨ ਇਸ ਤੋਂ ਬਾਅਦ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਬਲਬੀਰ ਸਿੰਘ ਨਾਮ ਦੇ ਇਕ ਕਬੱਡੀ ਖਿਡਾਰੀ ਦੇ

ਉੱਪਰ ਜਾਨਲੇਵਾ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ ਕੁੱਝ ਬਦਮਾਸ਼ਾਂ ਦੇ ਵਲੋਂ ਇਹਨਾਂ ਦੇ ਉਪਰ ਗੋ ਲੀ ਆਂ ਚਲਾਈਆਂ ਗਈਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੀ ਜਾਨ ਬਚ ਚੁੱਕੀ ਹੈ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਏ ਅਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਇਸ ਦਿਨ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਇਸ ਬਦਮਾਸ਼ਾਂ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕ ਸਕੂਨ ਨਾਲ ਰਹਿ ਸਕਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *