ਭਗਵੰਤ ਮਾਨ ਨੇ ਆਪਣਾ ਇੱਕ ਹੋਰ ਵਾਧਾ ਕੀਤਾ ਪੂਰਾ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਤੇ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਾਰੇ ਵਰਗਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇ ਵਿਕਾਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕੀ ਹੁਣ ਉਨ੍ਹਾਂ ਦੇ ਪੱਲੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਇਹ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ

ਵੱਲੋਂ ਹੁਣ ਪੰਜਾਬ ਪੁਲਸ ਦੇ ਭਲਾਈ ਫੰਡ ਨੂੰ ਦੱਸ ਕਰੋੜ ਤੋਂ ਵਧਾ ਕੇ ਪੰਦਰਾਂ ਕਰੋੜ ਰੁਪਏ ਤੱਕ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਉਨ੍ਹਾਂ ਦੇ ਵੱਲੋਂ ਸਟੇਜ ਉੱਪਰੋਂ ਇੱਕ ਵੱਡਾ ਐਲਾਨ ਇਹ ਵੀ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਦੇ ਨਾਲ ਉਨ੍ਹਾਂ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲੀਸ ਦੇ ਕੰਮਾਂ ਦੇ ਵਿੱਚ ਕਦੇ ਵੀ ਕੋਈ ਅੜਿੱਕਾ ਨਹੀਂ ਬਣੇਗਾ ਅਤੇ ਪੰਜਾਬ ਪੁਲੀਸ ਆਪਣਾ ਕੰਮ ਆਪਣੇ ਤਰੀਕੇ ਦੇ ਨਾਲ ਕਰ ਸਕਦੀ ਹੈ ਇਸ ਲਈ ਉਹਨਾਂ ਦਾ ਕਹਿਣਾ ਹੈ ਕਿ

ਪੰਜਾਬ ਪੁਲਸ ਆਪਣਾ ਕੰਮ ਇਮਾਨਦਾਰੀ ਨਾਲ ਕਰੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਇਸ ਲਈ ਉਸ ਦਾ ਕਹਿਣਾ ਹੈ ਕਿ ਇਸ ਲਈ ਹੈ ਇਸ ਲਈ ਹੀ ਉਨ੍ਹਾਂ ਦੇ ਭਲਾਈ ਫੰਡ ਦੇ ਵਿੱਚ ਵਾਅਦਾ ਕੀਤਾ ਗਿਆ ਹੈ ਜਿਸ ਦੇ ਨਾਲ ਹੀ ਉਨ੍ਹਾਂ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *