ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਹੋਵੇਗੀ ਇਹ ਵੱਡੀ ਕਾਰਵਾਈ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਉੱਪਰ ਕਿਹਾ ਗਿਆ ਹੈ ਯੂਨੀਅਨ ਵੱਲੋਂ ਪੰਜਾਬ ਦਾ ਹਰ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਇੱਕ ਵੱਡਾ ਐਲਾਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਦੇ ਵਲੋਂ ਕਿਹਾ ਗਿਆ ਸੀ ਕਿ ਨਿੱਜੀ ਸਕੂਲਾਂ ਦੇ ਵੱਲੋਂ ਜੋ ਬੱਚਿਆਂ ਦੇ ਮਾਪਿਆਂ ਦੀ ਲੁੱਟ ਕੀਤੀ ਜਾਂਦੀ ਹੈ ਉਸ ਨੂੰ

ਨੱਥ ਪਾਉਣ ਦੇ ਲਈ ਉਨ੍ਹਾਂ ਦੇ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਸਾਰੇ ਹੀ ਸਕੂਲ ਆਪਣਾ ਇਹ ਕੰਮ ਬੰਦ ਕਰ ਦੇਣਾ ਤੇ ਉਨ੍ਹਾਂ ਦੇ ਵੱਲੋਂ ਮਾਪਿਆਂ ਦੇ ਨਾਲ ਇਹ ਧੱਕਾ ਨਾ ਕੀਤਾ ਜਾਵੇ ਕਿ ਮਾਪਿਆਂ ਨੇ ਇੱਕ ਹੀ ਦੁਕਾਨ ਦੇ ਉਪਰੋਂ ਵਰਦੀਆਂ ਜਾਂ ਕਿਤਾਬਾਂ ਲੈਣੀਆਂ ਹਨ ਇਸ ਤੋਂ ਬਾਅਦ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਸਾਰੇ ਹੀ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਜਿਨ੍ਹਾਂ ਦੇ ਵੱਲੋਂ ਹੀ ਕੰਮ ਕੀਤਾ ਜਾਂਦਾ ਸੀ ਅਤੇ ਜੇਕਰ

ਕੋਈ ਵੀ ਸਕੂਲ ਇਸ ਦੇ ਵਿੱਚ ਅਪਰਾਧੀ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਭਗਵੰਤ ਮਾਨ ਦੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵਿੱਚ ਖੁਸ਼ਖਬਰੀ ਦੀ ਖਿਡਾਰੀ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਸੱਚਮੁੱਚ ਹੀ ਇਨ੍ਹਾਂ ਸਕੂਲਾਂ ਨੂੰ ਇਹ ਕੰਮ ਕਰਨ ਰੋਕ ਦਿੱਤਾ ਜਾਂਦਾ ਹੈ ਤਾਂ ਬਹੁਤ ਸਾਰੇ ਮਾਪਿਆਂ ਦੀ ਲੁੱਟ ਹੋਣ ਤੋਂ ਬਚ ਸਕਦੀਆਂ ਕਿਉਂਕਿ ਇਨ੍ਹਾਂ ਨਿੱਜੀ ਸਕੂਲਾਂ ਦੇ ਵੱਲੋਂ ਵੱਡੇ ਪੱਧਰ ਦੇ ਉੱਪਰ ਮਾਪਿਆਂ ਦੀ ਲੁੱਟ ਕੀਤੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਅਤੇ ਸਾਰਿਆਂ ਨੇ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *