ਬਿਜਲੀ ਮੁਲਾਜ਼ਮਾਂ ਲਈ ਭਗਵੰਤ ਮਾਨ ਨੇ ਚੁੱਕਿਆ ਇਹ ਵੱਡਾ ਕਦਮ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਪੰਜਾਬ ਦੇ ਵਿੱਚ ਨਵੇਂ ਮੁੱਖਮੰਤਰੀ ਭਗਵੰਤ ਮਾਨ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਵੀ ਕੀਤੇ ਜਾਣਗੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਵੱਲੋਂ ਬਿਜਲੀ ਵਿਭਾਗ ਦੇ ਲਈ ਵੱਡੇ ਰਣ ਚ ਕਰ ਦਿੱਤੇ ਗਏ ਹਨ ਜਿਸ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ

ਕਿਸੇ ਵੀ ਤਰ੍ਹਾਂ ਦੀ ਹੇਰ ਫੇਰ ਬਿਜਲੀ ਮੁਲਾਜ਼ਮਾਂ ਵੱਲੋਂ ਨਹੀਂ ਕੀਤੀ ਜਾਵੇਗੀ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਵੱਲੋਂ ਕਿਸੇ ਵੀ ਘਰ ਦਾ ਬਿੱਲ ਗਲਤ ਤਰੀਕੇ ਨਾਲ ਕੱਟਿਆ ਜਾਂਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਉਥੋਂ ਦਾ ਅਧਿਕਾਰੀ ਹੋਵੇਗਾ ਅਤੇ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਘਰ ਨੂੰ ਸਹੀ ਤਰੀਕੇ ਦੇ ਨਾਲ ਅਤੇ ਸਹੀ ਸਮੇਂ ਤੇ ਬੈੱਲ ਪਹੁੰਚਾਇਆ ਜਾਵੇਗਾ ਅਤੇ ਸਾਰੇ ਲੋਕਾਂ ਨੇ ਆਪਣਾ ਬਿਲ ਸਹੀ ਸਮੇਂ ਤੇ ਭਰਨਾ ਕੀ ਹੋਵੇਗਾ ਜੇਕਰ ਅਜਿਹਾ

ਨਹੀਂ ਹੁੰਦਾ ਤਾਂ ਸਾਰੇ ਹੀ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਹੋਵੇਗੀ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਲੋਕ ਗਲਤ ਤਰੀਕੇ ਨਾਲ ਗੱਲ ਕਰਦੇ ਹਨ ਅਤੇ ਘਟਾ ਵਧਾ ਕੇ ਬਲ ਦਿੰਦੇ ਹਨ ਉਨ੍ਹਾਂ ਅਧਿਕਾਰੀਆਂ ਦੇ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਵੱਲੋਂ ਕੰਵਲ ਵੱਖ ਵੱਖ ਵਿਚਾਰ ਤੇ ਅਰੁਣ ਕੌਸ਼ਲ ਲੋਕਾਂ ਦਾ ਕਹਿਣਾ ਹੈ ਕਿ ਇਹ ਇਹ ਬਹੁਤ ਵਧੀਆ ਸੋਚ ਹੈ ਕਿਉਂਕਿ ਇਸ ਦੇ ਨਾਲ ਭ੍ਰਿਸ਼ਟਾਚਾਰ ਬੰਦ ਕੀਤਾ ਜਾ ਸਕਦਾ ਹੈ ਇਸ ਖ਼ਬਰ ਦੀ ਸ਼ਾਮਨਾਥ ਵੱਲੋਂ ਕੰਵਲ ਹੁਰੀ ਬੌਸਰ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੂੰ ਅਜਿਹੇ ਹੋਰ ਵੀ ਫ਼ੈਸਲੇ ਲੈਣੇ ਚਾਹੀਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *