ਆਉਣ ਵਾਲੇ ਪੰਜ ਦਿਨਾਂ ਵਿੱਚ ਇਨ੍ਹਾਂ ਸੂਬਿਆਂ ਦੇ ਵਿੱਚ ਪਵੇਗਾ ਭਾਰੀ ਮੀਂਹ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਮੌਸਮ ਨਾਲ ਜੁਡ਼ੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਦੱਸਿਆ ਜਾਂਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਮੌਸਮ ਕਿਹੋ ਜਿਹਾ ਰਹੇਗਾ ਕਿਉਂਕਿ ਮੌਸਮ ਦੀ ਜਾਣਕਾਰੀ ਹਰ ਇੱਕ ਵਿਅਕਤੀ ਦੇ ਲਈ ਜ਼ਰੂਰੀ ਹੈ ਕਿਉਂਕਿ ਹਰ ਇੱਕ ਵਿਅਕਤੀ ਨੇ ਆਪਣੇ ਘਰਾਂ ਤੋਂ ਦੂਰ ਕੰਮਕਾਰ ਦੇ ਲਈ ਜਾਣਾ ਹੁੰਦਾ ਹੈ ਅਕਸਰ ਜੇਕਰ ਆਪਣੇ ਘਰਾਂ ਤੋਂ ਦੂਰ ਗਏ ਵਿਅਕਤੀਆਂ ਦੇ ਲਈ ਮੌਸਮ ਖ਼ਰਾਬ ਹੋ ਜਾਂਦਾ ਹੈ ਤਾਂ ਉਹਨੂੰ ਘਰ ਵਾਪਸੀ ਬਹੁਤ ਮੁਸ਼ਕਿਲ ਹੋ ਜਾਂਦੀ ਹੈ ਇਸੇ

ਲਈ ਹਰ ਇਕ ਵਿਅਕਤੀ ਨੂੰ ਮੌਸਮ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਜਿਸ ਬਾਰੇ ਹੁਣ ਇਕ ਤਾਜ਼ਾ ਖਬਰ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉੱਤਰੀ ਭਾਰਤ ਦੇ ਕਈ ਸੂਬੇ ਇਨ੍ਹੀਂ ਦਿਨੀਂ ਜ਼ਬਰਦਸਤ ਗਰਮੀ ਦਾ ਸਾਹਮਣਾ ਕਰ ਰਹੇ ਹਨ ਯੂ ਪੀ ਬਿਹਾਰ ਦਿੱਲੀ ਹਰਿਆਣਾ ਪੰਜਾਬ ਆਦਿ ਸੂਬਿਆਂ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ ਹਾਲਾਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਕਈ ਸੂਬਿਆਂ ਦੇ ਵਿੱਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ ਦਰਅਸਲ ਕੁਝ ਸੂਬਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਮੀਂਹ ਪੈ ਸਕਦਾ ਹੈ ਜਦੋਂ ਕਿ ਆਸਾਮ ਅਤੇ ਮੇਘਾਲਿਆ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪਵੇਗਾ ਅੱਜ ਕਈ ਇਲਾਕਿਆਂ ਵਿਚ ਬਾਰਸ਼ ਕਾਰਨ ਤਾਪਮਾਨ ਵਿੱਚ

ਗਿਰਾਵਟ ਆਉਣ ਦੀ ਸੰਭਾਵਨਾ ਹੈ ਦਿੱਲੀ ਐੱਨਸੀਆਰ ਵਿੱਚ ਅੱਜ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ ਮੌਸਮ ਵਿਭਾਗ ਨੇ ਅੱਜ ਦਿੱਲੀ ਅਸਾਮ ਮੇਘਾਲਿਆ ਦੇ ਆਸ ਪਾਸ ਦੇ ਸੂਬਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਮੌਸਮ ਵਿਭਾਗ ਮੁਤਾਬਕ ਉੱਤਰ ਪੱਛਮੀ ਮੱਧ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਦੇ ਵਿੱਚ ਅੱਜ ਹੀਟ ਵੇਵ ਦੇ ਖ਼ਤਮ ਹੋਣ ਦੀ ਸੰਭਾਵਨਾ ਹੈ ਦੱਸਦਈਏ ਕਿ ਬੰਗਾਲ ਦੀ ਖਾੜੀ ਤੋਂ ਤੇਜ਼ ਦੱਖਣ ਪੱਛਮੀ ਹਵਾਵਾਂ ਅਤੇ ਇੱਕ ਪੱਛਮੀ ਗੜਬੜ ਅਗਲੇ ਚਾਰ ਦਿਨਾਂ ਵਿੱਚ ਤੂਫ਼ਾਨ ਦਾ ਕਾਰਨ ਬਣ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *