ਪੰਜਾਬ ਦੇ ਵਿੱਚ ਲੱਗੀ ਇਹ ਵੱਢੀ ਸਖ਼ਤ ਪਾਬੰਦੀ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਨੂੰ ਸੁਧਾਰਿਆ ਜਾ ਸਕੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਕਰੋਨਾ ਦਾ ਕਹਿਰ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ

ਰਿਹਾ ਹੈ ਇਸਦੇ ਨਾਲ ਹੀ ਜੁਡ਼ੀਏ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਵੇਂ ਜਿਵੇਂ ਕੋਰੋਨਾ ਫਿਰ ਤੋਂ ਵਧ ਰਿਹਾ ਹੈ ਉਸ ਦੇ ਨਾਲ ਨਾਲ ਪੰਜਾਬ ਵਿੱਚ ਪਾਬੰਦੀਆਂ ਵੀ ਦੁਬਾਰਾ ਤੋਂ ਲਗਾਈਆਂ ਜਾ ਰਹੀਆਂ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਮੋਗਾ ਦੇ ਜ਼ਿਲ੍ਹਾ ਮੈਜਿਸਟਰੇਟ ਹਰਚਰਨ ਸਿੰਘ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਉਨ੍ਹਾਂ ਦੇ ਵੱਲੋਂ ਧਾਰਾ ਇੱਕ ਸੌ ਚੁਤਾਲੀ ਦੇ ਅਧੀਨ ਬਹੁਤ ਨਹੀਂ ਪਾਉਂਦੀਆਂ ਜ਼ਿਲ੍ਹੇ ਦੇ ਵਿੱਚ ਲਗਾਏ ਗਏ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ

ਗਿਆ ਹੈ ਕਿ ਜੋ ਵੀ ਵਿਅਕਤੀ ਇਨ੍ਹਾਂ ਪਾਬੰਦੀਆਂ ਦੀ ਪਾਲਣਾ ਨਹੀਂ ਕਰੇਗਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖ਼ਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਧਿਆਨ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *