ਭਗਵੰਤ ਮਾਨ ਸਰਕਾਰ ਵੱਲੋਂ ਕਰ ਦਿੱਤਾ ਗਿਆ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਬਚਾਵਾਂ ਦੀ ਪਾਰਟੀ ਦੀ ਸਰਕਾਰ ਬਣੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਹੁਣ ਸਾਰੇ ਹੀ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਬਹੁਤ ਸਾਰੇ ਅਜਿਹੇ ਸ਼ਰਾਰਤੀ ਅਨਸਰ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ

ਲਈ ਬਹੁਤ ਸਾਰੀਆਂ ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸਦੇ ਨਾਲ ਕਿ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕੀਤੀ ਜਾਵੇ ਪਰ ਉਨ੍ਹਾਂ ਦਾ ਕਹਿਣਾ ਹੈ ਕੀ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਪਵਾਦ ਉੱਪਰ ਕਿਸੇ ਵੀ ਤਰ੍ਹਾਂ ਦਾ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਪੰਜਾਬ ਦਾ ਮਾਹੌਲ ਸ਼ਾਂਤਮਈ ਰੱਖਿਆ ਜਾਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਅਪੀਲ ਕਰਨ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਕਾਨੂੰਨੀ ਵਸਤਾਂ ਨੂੰ ਉਤਸ਼ਾਹਿਤ ਕਰਨਾ

ਚਾਹੀਦਾ ਹੈ ਕਿਉਂਕਿ ਪੁਲਸ ਮੁਲਾਜ਼ਮ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕਰ ਰਹੇ ਜੱਜ ਦੇ ਕਾਰਨ ਬਦਮਾਸ਼ਾਂ ਦੇ ਹੌਂਸਲੇ ਵਧੇ ਹੋਏ ਹਨ ਅਤੇ ਆਏ ਦਿਨ ਪੰਜਾਬ ਦੇ ਵਿੱਚ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਜਿਸ ਦੇ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਰਹਿੰਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *