ਜ਼ਮੀਨ ਜਾਇਦਾਦ ਵੇਚਣ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ ? ਕੀ ਹੋਵੇਗੀ ਵੱਡੀ ਕਾਰਵਾਈ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਦਿਖਾਈ ਦਿੰਦਾ ਹੈ ਕਿ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿਚ ਉਨ੍ਹਾਂ ਦੇ ਵੱਲੋਂ ਆਪਣੇ ਘਰ ਵੇਚ ਦਿੱਤੇ ਜਾਂਦੇ ਹਨ ਪਰ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਪਲ ਖੜ੍ਹਾ ਬਿਜਲੀ ਦਾ ਬਿੱਲ ਅਦਾ ਨਹੀਂ ਕੀਤਾ ਜਾਂਦਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਅਕਸਰ ਹੀ ਅਜਿਹਾ ਕਰਦੇ ਹਨ ਅਤੇ ਇਨ੍ਹਾਂ ਦੇ ਵਲੋਂ ਆਪਣਾ ਮਕਾਨ ਵੇਚ ਦਿੱਤਾ ਜਾਂਦਾ ਹੈ ਅਤੇ ਉਹ ਜੋ ਸਰਕਾਰ ਦਾ ਬਕਾਇਆ ਇਨ੍ਹਾਂ ਦੇ ਵੱਲ ਰਹਿੰਦਾ ਹੈ ਉਹ ਵਿਚ ਹੀ ਰਹਿ ਜਾਂਦਾ ਹੈ ਜਿਸਦੇ

ਕਾਰਨ ਸਰਕਾਰ ਨੂੰ ਇਸ ਦੇ ਕਾਰਨ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਨ੍ਹਾਂ ਇਸ ਨੂੰ ਦੂਰ ਕਰਨ ਲਈ ਇਕ ਵੱਡੀ ਯੋਜਨਾ ਸਰਕਾਰ ਵੱਲੋਂ ਚਲਾਈ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਕ ਪਾਸੇ ਜਿੱਥੇ ਪੰਜਾਬ ਸਰਕਾਰ ਨੇ ਇੱਕ ਜੁਲਾਈ ਤੋਂ ਸੂਬੇ ਭਰ ਵਿਚੋਂ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਦੇਣ ਦਾ ਅੈਲਾਨ ਕੀਤਾ ਹੈ ਉਥੇ ਹੀ ਦੂਸਰੇ ਪਾਸੇ ਬਿਜਲੀ ਵਿਭਾਗ ਵੱਲੋਂ ਬਿਜਲੀ ਮਹਿਕਮੇ ਨੂੰ ਪੱਤਰ ਜਾਰੀ ਕਰ ਦਿੱਤਾ ਹੈ ਜਿਸ ਵਿਚ ਤਹਿਸੀਲਦਾਰ ਦਾ ਹਵਾਲਾ ਦਿੱਤਾ ਗਿਆ ਹੈ ਕਿ ਜ਼ਿਆਦਾਤਰ ਲੋਕ ਬਿਜਲੀ ਦੇ ਬਿੱਲ ਭਰੇ ਬਿਨਾਂ ਹੀ ਆਪਣੀ ਜਾਇਦਾਦ ਅੱਗੇ ਵੇਚ ਦਿੰਦੇ ਹਨ ਜਿਸ ਕਾਰਨ ਵਿਭਾਗ ਨੂੰ ਭਾਰੀ ਨੁਕਸਾਨ ਹੋ ਜਾਂਦਾ ਹੈ ਇਸ ਲਈ ਜੇਕਰ ਕੋਈ ਆਪਣੀ ਜਾਇਦਾਦ ਵੇਚਦਾ ਹੈ ਤਾਂ ਉਸ ਨੂੰ ਬਿਜਲੀ ਵਿਭਾਗ ਵੱਲੋਂ ਐਨ ਓ ਸੀ ਲਏ

ਬਿਨਾਂ ਜਾਇਦਾਦ ਵੇਚਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਤਾਂ ਜੋ ਬਿਜਲੀ ਵਿਭਾਗ ਨੂੰ ਇਸ ਨੁਕਸਾਨ ਤੋਂ ਬਚਾਇਆ ਜਾ ਸਕੇ।ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਿਜਲੀ ਵਿਭਾਗ ਕਾਫ਼ੀ ਜ਼ਿਆਦਾ ਘਾਟੇ ਵਿੱਚ ਚੱਲ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਪਰ ਉੱਥੇ ਹੀ ਕੁਝ ਲੋਕਾਂ ਦੇ ਵੱਲੋਂ ਬਿਜਲੀ ਦਾ ਬਿਲ ਭਰੇ ਬਿਨਾਂ ਹੀ ਆਪਣੀ ਜਾਇਦਾਦ ਨੂੰ ਅੱਗੇ ਵੇਚ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਮੈਨੂੰ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਬਚਣ ਦੇ ਲਈ ਹੀ ਬਿਜਲੀ ਵਿਭਾਗ ਦੇ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *