ਵਿਦਿਆਰਥੀਆਂ ਨੂੰ ਵਜੀਫ਼ੇ ਦੇਣ ਬਾਰੇ ਪੰਜਾਬ ਸਰਕਾਰ ਦਾ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦੇ ਵਿੱਚ ਸਰਕਾਰਾਂ ਦੇ ਵਲੋਂ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਇਸਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਪੰਜਾਬ ਸਰਕਾਰ ਵੱਲੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਸਕੂਲਾਂ ਵਿੱਚ ਪੜ੍ਹਨ ਵਾਲੇ ਸਾਰੇ ਹੀ ਵਿਦਿਆਰਥੀਆਂ ਦੇ ਲਈ ਵਜੀਫ਼ੇ ਦੀ ਗੱਲ ਕਹੀ ਜਾ ਰਹੀ ਹੈ ਜਜ਼ਬੇ ਦਾ ਸ਼ੇਅਰ ਐਸਸੀ ਅਤੇ ਬੀਸੀ ਬੱਚਿਆਂ ਦੇ ਲਈ ਸਰਕਾਰ ਵੱਲੋਂ ਵਜ਼ੀਫ਼ਾ ਦਿੱਤਾ ਜਾਵੇਗਾ ਰਿਸ਼ਤੇ ਬਾਰੇ ਦੱਸਿਆ ਜਾਂਦਾ ਹੈ

ਕਿ ਹੁਣ ਭਗਵੰਤ ਮਾਨ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਇਹ ਪੋਰਟਲ ਲਾਂਚ ਕੀਤਾ ਹੈ ਡਾ ਭੀਮ ਰਾਓ ਅੰਬੇਡਕਰ ਭਵਨ ਮੋਹਾਲੀ ਵਿਖੇ ਐੱਸ ਸੀ ਸਕਾਲਰਸ਼ਿਪ ਸਬੰਧੀ ਕਰਵਾਏ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਵਿਭਾਗ ਦੀ ਨਿਵੇਕਲੀ

ਪਹਿਲਕਦਮੀ ਹੈ ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਢੰਗ ਨਾਲ ਵਰਤਿਆ ਜਾ ਸਕੇ ਉਨ੍ਹਾਂ ਕਿਹਾ ਕਿ ਸਮਾਜਕ ਬਰਾਬਰੀ ਦਾ ਟੀਚਾ ਸਿੱਖਿਆ ਰਾਹੀਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਇੱਕ ਸੌ ਇਕਆਸੀ ਕਰੋੜ ਤਿੱਨ ਲੱਖ ਰੁਪਏ ਦੇ ਫੰਡ ਜਾਰੀ ਕਰਨ ਦੇ ਆਪਣੇ ਯਤਨਾਂ ਤੇ ਵੀ ਚਾਨਣਾ ਪਾਇਆ ਤੇ ਕਿਹਾ ਕਿ ਇਹ ਰਾਸ਼ੀ ਜਲਦ ਹੀ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤੀ ਜਾਵੇਗੀ ਡਾ ਬਲਜੀਤ ਕੌਰ ਨੇ ਟ੍ਰੇਨਰਾਂ ਨੂੰ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਹਰੇਕ ਯੋਗ ਵਿਦਿਆਰਥੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲ ਸਕੇ ਉਨ੍ਹਾਂ ਅੱਗੇ ਕਿਹਾ ਕਿ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *