ਪੰਜਾਬ ਦੇ ਵਿਚ ਇਥੇ ਵਾਪਰਿਆ ਭਿਆਨਕ ਸੜਕ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਲੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੀਆਂ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਜਿਸਦੇ ਕਾਰਨ ਉਨ੍ਹਾਂ ਦੀ ਜਾਨ ਚਲੀ ਜਾਂਦੀ ਐਕਸਰੇ ਤੇ ਕਹਿੰਦਾ ਕਿ ਬਹੁਤ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੀ ਕਬੱਡੀ ਖ਼ਬਰ ਬਰਨਾਲਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੰਡਿਆਇਆ

ਪਿੰਡ ਤੋਂ ਦੋ ਨੌਜਵਾਨ ਬਰਨਾਲਾ ਪਹੁੰਚੇ ਹੋਏ ਸਨ ਅਤੇ ਜਦ ਉਹ ਆਪਣੇ ਪਿੰਡ ਨੂੰ ਵਾਪਸ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਇੱਕ ਸਰਕਾਰੀ ਪੀਆਰਟੀਸੀ ਬੱਸ ਦੇ ਵੱਲੋਂ ਰਗੜ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਨੌਜਵਾਨਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕੇਸ ਪੀਆਰਟੀਸੀ ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਡਰਾਈਵਰ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਦੇ ਵੱਲੋਂ ਬੱਸ ਬਹੁਤ

ਤੇਜ਼ੀ ਨਾਲ ਚਲਾਈ ਜਾ ਰਹੀ ਸੀ ਇਸ ਬਾਰੇ ਹੀ ਦੱਸਿਆ ਜਾ ਰਿਹਾ ਹੈ ਇਹ ਦੋ ਨੌਜਵਾਨ ਮਜ਼ਦੂਰੀ ਪਰਿਵਾਰ ਨਾਲ ਸਬੰਧ ਸਨ ਅਤੇ ਇਨ੍ਹਾਂ ਦੇ ਵੱਲੋਂ ਮਜ਼ਦੂਰੀ ਕੀਤੀ ਜਾਂਦੀ ਸੀ ਅਤੇ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਇਨ੍ਹਾਂ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਇਸ ਮਾਮਲੇ ਦੇ ਬਾਰੇ ਕੁਮੈਂਟ ਬਕਸੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *