ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਸਾਡੇ ਦੇਸ਼ ਦੀਆਂ ਕੁਝ ਮਹਾਨ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਂਦੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਲੋਕਾਂ ਵਿਚ ਬਹੁਤਿਆਂ ਦਾ ਦੁੱਖ ਦੇਖਿਆ ਜਾਂਦਾ ਹੈ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਡੇ ਪੰਜਾਬ ਦੇ ਬਹੁਤ ਹੀ ਮਹਾਨ ਸਾਹਿਤਕਾਰ ਅਤੇ ਕਹਾਣੀਕਾਰ ਦਰਸ਼ਨ ਕੌਰ ਦਾ ਦੇਹਾਂਤ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ

ਹੈ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵਿੱਚ ਬਹੁਤਿਆਂ ਦਾ ਦੁੱਖ ਦੇਖਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਉਹ ਕੁਝ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ ਜਿਸਦੇ ਕਾਰਨ ਹੋਏ ਬਿਮਾਰੀ ਨਾ ਸਹਾਰਦੇ ਹੋਏ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਹੁਤ ਵੱਡੇ ਪੱਧਰ ਦੇ ਉੱਪਰ ਅਤੇ ਬਹੁਤ ਵਧੀਆ ਤਰੀਕੇ ਨਾਲ ਸਾਹਿਤ ਲਿਖਿਆ ਗਿਆ ਸੀ ਅਤੇ ਉਨ੍ਹਾਂ

ਦੀ ਸਾਹਿਤ ਰਚਨਾ ਦੇ ਵਿੱਚ ਬਹੁਤ ਜ਼ਿਆਦਾ ਮਿਠਾਸ ਹੈ ਉਨ੍ਹਾਂ ਦੇ ਵੱਲੋਂ ਬਹੁਤ ਵਧੀਆ ਤਰੀਕੇ ਨਾਲ ਲੋਕਾਂ ਨੂੰ ਬਹੁਤ ਕੁਝ ਸਮਝਾਇਆ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਇਸ ਸੰਸਾਰ ਤੋਂ ਜਾਣ ਤੋਂ ਬਾਅਦ ਸਾਹਿਤਕ ਖੇਤਰ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ ਦੇਸ਼ ਦੇ ਨਾਲ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਆਪਣੇ ਤਰੀਕਿਆਂ ਦੇ ਨਾਲ ਉਨ੍ਹਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਲਈ ਬਹੁਤ ਕੁਝ ਕੀਤਾ ਸੀ ਅਤੇ ਉਨ੍ਹਾਂ ਦੀਆਂ ਕਿਤਾਬਾਂ ਹਮੇਸ਼ਾਂ ਹੀ ਉਸ ਨੂੰ ਅਮਰ ਰੱਖਣਗੀਆਂ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *