ਹੁਣ ਮੈਰਿਜ ਪੈਲੇਸਾਂ ਵਿੱਚ ਲੱਗੀ ਇਹ ਵੱਡੀ ਪਾਬੰਦੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਜ਼ਰਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਕਬੱਡੀ ਪਾਬੰਦੀ ਲਗਾ ਦਿੱਤੀ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਸਾਰੇ ਹੀ ਮਾਮਲਿਆਂ ਵਿਚ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਵਿਆਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਸਲਾ ਲੈ ਕੇ ਜਾਇਆ ਜਾਂਦਾ ਹੈ ਜਿੱਥੇ

ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਵਿਆਹਾਂ ਦੇ ਵਿਚ ਦਿਖਾਵਾ ਕਰਨ ਦੇ ਲਈ ਇਸ ਅਸਲੇ ਦੀ ਵਰਤੋਂ ਕੀਤੀ ਜਾਂਦੀ ਅਤੇ ਉਸੇ ਸਮੇਂ ਹੀ ਕਈ ਵਾਰ ਕੋਈ ਘਟਨਾ ਵਾਪਰ ਜਾਂਦੀ ਹੈ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਜਾਂਦੀ ਹੈ ਇਸ ਦੇ ਸਬੰਧ ਵਿੱਚ ਹੀ ਹੁਣ ਪੰਜਾਬ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਅਤੇ ਦੱਸਿਆ ਗਿਆ ਹੈ ਕਿ ਹੁਣ ਕੋਈ ਵਿਅਕਤੀ ਅਸਲਾ ਲੈ ਕੇ ਵਿਆਹਾਂ ਦੇ ਵਿਚ ਨਹੀਂ ਜਾ ਸਕਦਾ ਤੇ ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੈ

ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਮੈਰਿਜ ਪੈਲੇਸਾਂ ਦੇ ਵਿਚ ਅਜਿਹਾ ਹੁੰਦਾ ਹੈ ਤਾਂ ਮੈਰਿਜ ਪੈਲੇਸਾਂ ਦੇ ਮਾਲਕਾਂ ਦੇ ਖਿਲਾਫ਼ ਇਸ ਦੀ ਕਾਰਵਾਈ ਹੋਵੇਗੀ ਕਿਉਂਕਿ ਪਿਛਲੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਅਕਸਰ ਹੀ ਡੀਜੇ ਉਪਰ ਚ ਚੱਲਦੇ ਗੀਤ ਦੇ ਕਾਰਨ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਹਥਿਆਰ ਚਲਾ ਦਿੱਤੇ ਜਾਂਦੇ ਹਨ ਅਤੇ ਕਈ ਵਾਰ ਇਹ ਗਲਤੀ ਨਾਲ ਕਿਸੇ ਦੇ ਲੱਗ ਜਾਂਦੇ ਹਨ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *