ਹਰ ਰੋਜ਼ ਬਚਾਓ ਸਿਰਫ਼ ਸੱਤ ਰੁਪਏ ਫਿਰ ਪਾਓ ਹਜ਼ਾਰਾਂ ਦੀ ਪੈਨਸ਼ਨ

Latest Update

ਕੇਂਦਰ ਅਤੇ ਸੂਬਾ ਸਰਕਾਰਾਂ ਲੋਕਾਂ ਦੇ ਵਿਕਾਸ ਲਈ ਕਈ ਜ਼ਰੂਰੀ ਕਦਮ ਚੁੱਕਦੀਆਂ ਹਨ ਜਿਨ੍ਹਾਂ ਦਾ ਟੀਚਾ ਲੋਕਾਂ ਤਕ ਲਾਭ ਪਹੁੰਚਾਉਣਾ ਹੁੰਦਾ ਹੈ ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਅਜਿਹੀਆਂ ਬਹੁਤ ਸਾਰੀਆਂ ਲਾਭਕਾਰੀ ਯੋਜਨਾਵਾਂ ਚੱਲ ਰਹੀਆਂ ਹਨ ਜਿਨ੍ਹਾਂ ਰਾਹੀਂ ਲੋੜਵੰਦ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ ਅਜਿਹੀ ਹੀ ਇੱਕ ਯੋਜਨਾ ਅਟਲ ਪੈਨਸ਼ਨ ਯੋਜਨਾ ਹੈ ਜੋ ਕੇਂਦਰ ਸਰਕਾਰ ਵੱਲੋਂ ਸਾਲ ਦੋ ਹਜਾਰ ਪੰਦਰਾਂ ਵਿੱਚ ਸ਼ੁਰੂ ਕੀਤੀ ਗਈ ਸੀ ਲੋਕ ਇਸ ਪੈਨਸ਼ਨ ਸਕੀਮ ਵਿਚ ਭਾਰੀ ਨਿਵੇਸ਼ ਕਰ ਰਹੇ ਹਨ ਵਿੱਤੀ ਸਾਲ ਦੋ ਹਜਾਰ ਇੱਕੀ ਬਾਈ ਲਈ ਹੁਣ ਤੱਕ ਇਕਹੱਤਰ ਲੱਖ ਲੋਕਾਂ ਨੇ

ਇਸ ਯੋਜਨਾ ਵਿੱਚ ਨਿਵੇਸ਼ ਕੀਤਾ ਹੈ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦੀ ਉਮਰ ਅਠਾਰਾਂ ਸਾਲ ਤੋਂ ਲੈ ਕੇ ਚਾਲੀ ਸਾਲ ਦੇ ਵਿਚਾਲੇ ਹੋਣੀ ਚਾਹੀਦੀ ਹੈ ਬਿਨੈਕਾਰ ਭਾਰਤ ਦਾ ਨਾਗਰਿਕ ਹੋਣਾ ਚਾਹੀਦਾ ਹੈ ਬੈਂਕ ਖਾਤਾ ਆਧਾਰ ਕਾਰਡ ਦੇ ਨਾਲ ਲਿੰਕ ਹੋਣਾ ਚਾਹੀਦਾ ਹੈ ਅਤੇ ਮੋਬਾਇਲ ਨੰਬਰ ਵੀ ਹੋਣਾ ਚਾਹੀਦਾ ਹੈ ਜਿੰਨੀ ਜਲਦੀ ਤੁਸੀਂ ਇਸ ਸਕੀਮ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰੋਗੇ ਓਨਾ ਹੀ ਜ਼ਿਆਦਾ ਲਾਭ ਤੁਹਾਨੂੰ ਮਿਲੇਗਾ ਜੇਕਰ ਤੁਸੀਂ ਅਠਾਰਾਂ ਸਾਲ ਦੀ ਉਮਰ ਵਿੱਚ ਇਸ ਯੋਜਨਾ ਵਿੱਚ ਸ਼ਾਮਲ ਹੁੰਦੇ ਹੋ ਤਾਂ ਸੱਠ ਸਾਲ ਦੀ ਉਮਰ ਚ ਤੁਹਾਨੂੰ ਹਰ ਮਹੀਨੇ ਪੰਜ ਹਜ਼ਾਰ ਰੁਪਏ ਦੀ ਪੈਨਸ਼ਨ ਲਈ ਸਿਰਫ ਦੋ ਸੌ ਦੱਸ ਰੁਪਏ ਜਮ੍ਹਾ ਕਰਵਾਉਣੇ ਹੋਣਗੇ ਸੱਠ ਹਜ਼ਾਰ ਰੁਪਏ ਸਾਲਾਨਾ ਪੈਨਸ਼ਨ ਜਾਂ ਪੰਜ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਲਈ ਤੁਹਾਨੂੰ ਬਿਆਲੀ ਸਾਲਾਂ ਲਈ ਹਰ ਮਹੀਨੇ ਦੋ ਸੌ ਦੱਸ ਰੁਪਏ ਜਮ੍ਹਾਂ ਕਰਵਾਉਣੇ ਪੈਣਗੇ ਯਾਨੀ ਇਕ ਦਿਨ ਵਿਚ ਸੱਤ ਰੁਪਏ। ਸਿਰਫ ਇਨ੍ਹਾਂ ਨਿਵੇਸ਼ ਕਰਕੇ ਸਾਲ ਵਿੱਚ ਕੁੱਲ ਸੱਠ ਹਜ਼ਾਰ ਰੁਪਏ ਦੀ ਪੈਨਸ਼ਨ ਮਿਲ

ਸਕਦੀ ਹੈ ਸੱਠ ਸਾਲ ਦੀ ਉਮਰ ਤੋਂ ਪਹਿਲਾਂ ਲੋੜ ਪੈਣ ਤੇ ਤੁਸੀਂ ਅਟਲ ਪੈਨਸ਼ਨ ਯੋਜਨਾ ਦੇ ਪੈਸੇ ਵੀ ਕਢਵਾ ਸਕਦੇ ਹੋ ਇਸ ਦੇ ਨਾਲ ਜੇਕਰ ਤੁਸੀਂ ਚਾਹੁੰਦੇ ਹੋ ਤਾਂ ਤੁਸੀਂ ਇਸ ਨੂੰ ਸੱਠ ਸਾਲ ਤੋਂ ਪਹਿਲਾਂ ਬੰਦ ਵੀ ਕਰਵਾ ਸਕਦੇ ਹੋ ਦੂਜੇ ਪਾਸੇ ਜੇਕਰ ਨਿਵੇਸ਼ਕ ਦੀ ਮੌਤ ਹੋ ਜਾਂਦੀ ਹੈ ਤਾਂ ਮਿਆਦ ਪੂਰੀ ਹੋਣ ਤੋਂ ਪਹਿਲਾਂ ਪੈਸੇ ਕਢਵਾਏ ਜਾ ਸਕਦੇ ਹਨ ਉਥੇ ਹੀ ਜੇਕਰ ਨਿਵੇਸ਼ਕ ਦੀ ਮੌਤ ਤੋਂ ਬਾਅਦ ਵੀ ਪੈਸੇ ਜਮ੍ਹਾ ਕਰਵਾਏ ਜਾਂਦੇ ਹਨ ਤਾਂ ਨਿਵੇਸ਼ਕ ਦੀ ਪਤਨੀ ਜਾਂ ਪਤੀ ਨੂੰ ਇਕਮੁਸਤ ਰਕਮ ਦੇ ਰੂਪ ਵਿੱਚ ਇਸਦਾ ਲਾਭ ਮਿਲ ਸਕਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *