ਪੰਜਾਬ ਦੇ ਇਸ ਇਲਾਕੇ ਨੂੰ ਕਰ ਦਿੱਤਾ ਗਿਆ ਸੀਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਬੇਕਿਰਕ ਹੈਰਾਨੀਜਨਕ ਚੌਗਿਰਦੇ ਵਿੱਚ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਬਾਰੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਜਲੰਧਰ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਜਲੰਧਰ ਦੇ ਇਕ ਹਿੱਸੇ ਦੇ ਵਿੱਚ ਪੱਕੇ ਤੌਰ ਤੇ ਸਰਕਾਰ ਦੇ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਇਲਾਕੇ ਦੇ ਵਿੱਚ ਬਹੁਤ ਵੱਡੇ ਪੱਧਰ ਤੇ ਉੱਪਰ ਕਰੋਨਾ ਦੇ ਕੇਸ ਲਿਖ ਨਿਕਲ ਰਹੇ ਹਨ ਜਿਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਇਸ ਇਲਾਕੇ ਦੇ ਵਿੱਚ ਹੁਣ ਸਰਕਾਰ ਦੇ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਅਤੇ ਕਿਸੇ ਵੀ ਵਿਅਕਤੀ ਨੂੰ ਘਰਾਂ ਵਿੱਚੋਂ ਬਾਹਰ ਨਿਕਲਣ ਤੋਂ ਰੋਕਿਆ ਜਾ ਰਿਹਾ ਹੈ ਜਿਸਤੋਂ ਹਾਦਸਿਆਂ ਦਾ ਡਰ ਹੈ ਕਿ ਇਸ ਮੁਹੱਲੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪਹਿਲਾਂ ਹੀ ਕੋਰੂਨਾ ਦੇ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਇਹ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ

ਹੈ ਕਿ ਇੱਥੇ ਜਲੰਧਰ ਦੇ ਇਕ ਹਿੱਸੇ ਨੂੰ ਬਿਲਕੁਲ ਸੀਲ ਕਰ ਦਿੱਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤਕ ਸਟੰਟ ਹੋ ਰਹੇ ਹਨ ਪਹਿਲਾਂ ਕੋਈ ਕੋਰੋਨਾ ਨਹੀਂ ਸੀ ਜਦੋਂ ਚੋਣਾਂ ਹੋ ਰਹੀਆਂ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *