ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਚੰਨੀ ਨੂੰ ਦਿੱਤਾ ਵੱਡਾ ਝਟਕਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਇਹਨਾਂ ਨੂੰ ਵੇਖ ਹਰ ਕੋਈ ਹੈਰਾਨ ਉਦੋਂ ਤਕ ਉਹ ਗੇਂਦਾਂ ਦੇ ਵਿੱਚ ਅਕਸਰ ਹੀ ਭਗਵੰਤ ਮਾਨ ਦੇ ਵੱਲੋਂ ਬਹੁਤ ਸਾਰੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵਿਕਾਸ ਕਰਨ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਹੇ ਕਾਨੂੰਨਾਂ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਲੋਕਾਂ ਦੇ ਵੱਲ ਉਨ੍ਹਾਂ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਜਿਸ ਬਾਰੇ ਦੱਸਿਆ

ਜਾ ਰਿਹਾ ਹੁਣ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜੋ ਵੀ ਸਾਬਕਾ ਵਿਧਾਇਕ ਅਤੇ ਮੰਤਰੀ ਹਨ ਉਨ੍ਹਾਂ ਦੀਆਂ ਸਾਰੀਆਂ ਦੀ ਸਕਿਉਰਿਟੀ ਨੂੰ ਘਟਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ ਉਨ੍ਹਾਂ ਦੇ ਪਰਿਵਾਰ ਦੀ ਸਕਿਉਰਿਟੀ ਨੂੰ ਵੀ ਘਟਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵਲੋਂ ਭਗਵੰਤ ਮਾਨ ਦੀ ਬਹੁਤ ਸ਼ਲਾਘਾ ਕੀਤੀ ਜਾਰੀ ਇਸਦੇ ਨਾਲ ਹੀ ਦੱਸਿਆ ਜਾ ਕੇ ਇੱਕ ਸੌ ਚੌਰਾਸੀ ਅਜਿਹੇ ਵਿਧਾਇਕ ਅਤੇ ਮੰਤਰੀ ਹਨ ਜਿਨ੍ਹਾਂ ਦੀ ਇਹ ਸਕਿਓਰਿਟੀ ਦੇ ਵਿਚ ਕਟੌਤੀ ਕੀਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਕਿਉਂਕਿ ਅਕਸਰ

ਹੀ ਇਨ੍ਹਾਂ ਲੋਕਾਂ ਦੇ ਵੱਲੋਂ ਪਾਧਾ ਸਕਿਉਰਿਟੀ ਰੱਖ ਕੇ ਲੋਕਾਂ ਦੇ ਉੱਪਰ ਆਪਣਾ ਰੋਹਬ ਜਮਾਇਆ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੋ ਲੋਕ ਸਾਬਕਾ ਹੋ ਚੁੱਕੇ ਹਨ ਉਨ੍ਹਾਂ ਨੂੰ ਸਕਿਉਰਿਟੀ ਨਹੀਂ ਦੇਣੀ ਚਾਹੀਦੀ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਹੁਰੀ ਪਾਸਾਰੀ ਵਿਚਾਰ ਦਿੱਤੇ ਜਾ ਰਹੇ ਹਨ ਤੇ ਭਗਵੰਤ ਮਾਨ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *