ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਲਈ ਆਈ ਵੱਡੀ ਮਾੜੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹੈਰਾਨ ਹੋ ਜਾਂਦਾ ਗਾਗਰਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਉੱਚਾ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਰਾਜਾ ਵੜਿੰਗ ਨਾਲ ਜੁੜੀ ਹੋਈ ਸਾਹਮਣੇ ਆਏ ਜਿੱਥੇ ਖਦਸ਼ਾ ਜ਼ਾਹਿਰ ਹੈ ਕਿ ਰਾਜਾ ਵੜਿੰਗ ਹੁਣ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਹਨ ਅਤੇ ਉਨ੍ਹਾਂ ਦੇ ਨਵੇਂ ਪ੍ਰਧਾਨ ਬਣਦੇ ਹੀ ਉਨ੍ਹਾਂ ਨੂੰ ਵੱਡਾ ਝਟਕਾ ਲੱਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿਉਂਕਿ ਚੰਡੀਗੜ੍ਹ ਨਗਰ ਨਿਗਮ ਦੇ ਵੱਲੋਂ

ਉਨ੍ਹਾਂ ਨੂੰ ਉਣੱਤੀ ਹਜ਼ਾਰ ਰੁਪੲੇ ਦਾ ਜੁਰਮਾਨਾ ਲਗਾ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਇਕ ਵੱਡੀ ਗਲਤੀ ਕੀਤੀ ਗਈ ਅਤੇ ਉਨ੍ਹਾਂ ਦੇ ਵੱਲੋਂ ਬਿਨਾਂ ਕਿਸੇ ਮਨਜ਼ੂਰੀ ਤੋਂ ਚੰਡੀਗਡ਼੍ਹ ਦੇ ਵਿੱਚ ਆਪਣੇ ਪੋਸਟਰ ਲਗਾਏ ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਨਗਰ ਨਿਗਮ ਦੇ ਕਲੋਨਾ ਦੇ ਖ਼ਿਲਾਫ਼ ਇਹ ਐਕਸ਼ਨ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰਾਜਾ ਬੜਿੰਗ ਹੁਣ ਮੁਸ਼ਕਿਲਾਂ ਵਿਚ ਘਿਰ ਚੁੱਕੇ ਹਨ ਅਤੇ

ਉਨ੍ਹਾਂ ਨੂੰ ਉਣੱਤੀ ਹਜ਼ਾਰ ਰੁਪਏ ਜੁਰਮਾਨਾ ਭਰਨਾ ਪਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਤੇ ਲੋਕਾਂ ਦਾ ਕਹਿਣਾ ਹੈ ਕਿ ਰਾਜਾ ਵੜਿੰਗ ਦੇ ਵੱਲੋਂ ਇਹ ਵੱਡੀ ਗਲਤੀ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਇਸ ਦੀ ਸਜ਼ਾ ਮਿਲਣੀ ਚਾਹੀਦੀ ਹੈ ਹੁਣ ਦੇਖਣਾ ਹੈ ਕਿ ਰਾਜਾ ਵੜਿੰਗ ਤੇ ਮੈਨੂੰ ਇਹ ਜੁਰਮਾਨਾ ਭਰਿਆ ਜਾਂਦਾ ਹੈ ਜਾਂ ਨਹੀਂ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *