ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਲੋਕਾਂ ਲਈ ਕੀਤੇ ਗਏ ਸਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਵੱਲੋਂ ਪੰਜਾਬ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਹੇ ਕੂੜੇ ਦੇ ਵੱਲੋਂ ਜਲਦੀ ਹੀ ਸਾਰੇ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਸਾਰੇ ਹੀ ਠੇਕੇ ਤੇ ਰੱਖੇ ਮੁਲਾਜ਼ਮਾਂ ਦਾ ਡਾਟਾ ਇਕੱਠਾ ਕੀਤਾ ਜਾਵੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਹਨਾਂ ਦਾ

ਕਹਿਣਾ ਹੈ ਕਿ ਥੋੜ੍ਹੇ ਦਿਨਾਂ ਦੇ ਵਿੱਚ ਹੀ ਸਾਰੇ ਮੁਲਾਜ਼ਮਾਂ ਦਾ ਡਾਟਾ ਇਕੱਠਾ ਕਰ ਕੇ ਉਨ੍ਹਾਂ ਦੇ ਕੋਲ ਪੇਸ਼ ਕੀਤਾ ਜਾੲੇਗਾ ਅਤੇ ਥੋੜ੍ਹੇ ਸਮੇਂ ਦੇ ਵਿਚ ਹੀ ਉਨ੍ਹਾਂ ਦੇ ਵੱਲੋਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ ਇਹ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਸਿਰਫ਼ ਗੱਲਾਂ ਕੀਤੀਆਂ ਜਾ ਰਹੀਆਂ ਨੇ ਉਨ੍ਹਾਂ ਦੇ ਵੱਲੋਂ ਕਿਸੇ ਤਰੀਕੇ ਦੇ ਨਾਲ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਹੈ ਉਨ੍ਹਾਂ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ

ਦਾ ਕਹਿਣਾ ਹੈ ਕਿ ਪਹਿਲਾਂ ਵੀ ਇਨ੍ਹਾਂ ਦੇ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਹਨ ਜਿਨ੍ਹਾਂ ਦੇ ਵਿੱਚ ਇਨ੍ਹਾਂ ਦੇ ਵੱਲੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ ਹੁਣ ਦੇਖਣਾ ਹੈ ਕਿ ਭਗਵੰਤ ਮਾਨ ਵੱਲੋਂ ਕੀਤਾ ਇਹ ਵਾਅਦਾ ਪੂਰਾ ਕੀਤਾ ਜਾਂਦਾ ਹੈ ਜਾਂ ਨਹੀਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਬਾਅਦ ਚ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *