ਇੱਥੇ ਹੋਇਆ ਵੱਡਾ ਧਮਾਕਾ ਇੰਨੇ ਲੋਕਾਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਨਾਇਜੀਰੀਆ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਗੈਰਕਾਨੂੰਨੀ ਤਰੀਕੇ ਨਾਲ ਤੇਲ ਦੀ ਫੈਕਟਰੀ ਲੱਗੀ ਹੋਈ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਸ ਫੈਕਟਰੀ ਦੇ ਵਿਚ ਹੋਣਾ

ਇਕ ਵੱਡਾ ਧਮਾਕਾ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਇੱਥੇ ਸਭ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ ਬਹੁਤ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਅਤੇ ਉਥੋਂ ਦਾ ਇਲਾਜ ਚੱਲ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੌਣ ਇੱਥੋਂ ਦੀ ਸਰਕਾਰ ਦੇ ਵੱਲੋਂ ਇਸ ਕੰਪਨੀ ਦੇ ਮਾਲਕ ਦੇ ਉੱਪਰ ਕੇਸ ਦਰਜ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਇਹ ਤੇਲ ਦੀ ਕੰਪਨੀ ਚਲਾਈ ਜਾ ਰਹੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਘਟਨਾ ਦਾ ਜ਼ਿੰਮੇਵਾਰ ਇੱਥੋਂ ਦੇ ਮਾਲਕ ਨੂੰ ਠਹਿਰਾਇਆ ਜਾ ਰਿਹਾ ਹੈ ਉਸਦੇ ਨਾਲ ਹੀ

ਦੱਸਿਆ ਜਾ ਰਿਹਾ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇੱਥੋਂ ਦੇ ਲੋਕਾਂ ਦੇ ਵਿੱਚ ਹੜਕੰਪ ਮੱਚ ਗਿਆ ਹੈ ਤੇ ਸਾਰੀ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਗਲਤ ਹੋਇਆ ਹੈ ਕਿਉਂਕਿ ਇੱਥੇ ਗ਼ਰੀਬ ਲੋਕ ਮਾਰੇ ਗਏ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਵਗਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *