ਪੰਜਾਬ ਪੁਲਿਸ ਨੇ ਕਰ ਦਿੱਤਾ ਇਹ ਵੱਡਾ ਐਲਾਨ ਪੰਜਾਬੀਓ ਹੋ ਜਾਓ ਸਾਵਧਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੋਂਕੇਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਅਕਸਰ ਹੀ ਸਰਕਾਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਰਾਹੀਂ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਉਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਕਦੇ ਉੱਪਰ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਵੀ ਲਗਾਈਆਂ ਜਾਂਦੀਆਂ ਹਨ ਇਸਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖਬਰ

ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਹੁਣ ਚੰਡੀਗੜ੍ਹ ਪੁਲਸ ਦੇ ਵੱਡਾ ਐਕਸ਼ਨ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਚੰਡੀਗੜ੍ਹ ਪੁਲੀਸ ਦੇ ਵੱਲੋਂ ਇਕ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਵਿੱਚ ਲੱਗੀਆਂ ਹੋਈਆਂ ਗ਼ੈਰਕਾਨੂੰਨੀ ਤੌਰ ਤੇ ਰੇਹਡ਼ੀਆਂ ਅਤੇ ਗ਼ੈਰਕਾਨੂੰਨੀ ਕਬਜ਼ੇ ਦੇ ਕਾਰਨ ਇੱਥੇ ਵੱਡੀ ਗਿਣਤੀ ਦੇ ਵਿਚ ਟਰੈਫਿਕ ਜਾਮ ਲੱਗ ਜਾਂਦਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਇੱਥੇ ਅਣਗਹਿਲੀਆਂ ਕੀਤੇ ਅਧਿਐਨ ਜਿਸਦੇ ਕਾਰਨ ਇਹ ਸਾਰਾ ਕੁਝ ਵਾਪਰਦਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਬੱਸ

ਸਟੈਂਡ ਵੀ ਅਜਿਹੇ ਹਨ ਜਿੱਥੇ ਕਿ ਬੱਸਾਂ ਰੁਕਦੀਆਂ ਹੋਣ ਦੇ ਕਾਰਨ ਇੱਥੇ ਜਾਮ ਲੱਗ ਜਾਂਦੇ ਹਨ ਇਸ ਲਈ ਉਹਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਅਜਿਹੀ ਵਿਵਸਥਾ ਕੀਤੀ ਜਾਵੇਗੀ ਜਿਸਦੇ ਨਾਲ ਕੇ ਇੱਥੇ ਸਾਰਾ ਕੁਝ ਸਹੀ ਕੀਤਾ ਜਾਵੇ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਵੱਖ ਵੱਖ ਵਿਚਾਰ ਤੇ ਤਜਰਬੇ ਅਤੇ ਲੋਕਾਂ ਦਾ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੋਲ ਇਸ ਮਾਮਲੇ ਦੇ ਵਿੱਚ ਛਾਣਬੀਣ ਕੀਤੀ ਜਾਵੇਗੀ ਅਤੇ ਜਲਦੀ ਹੀ ਇੱਥੇ ਐਕਸ਼ਨ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *