ਪੰਜਾਬ ਸਰਕਾਰ ਨੇ ਮਜ਼ਦੂਰਾਂ ਨੂੰ ਦਿੱਤੀ ਵੱਡੀ ਰਾਹਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਉਹ ਖੇਡਾਂ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਵੱਡਾ ਐਲਾਨ ਕੀਤਾ ਜਾਂਦਾ ਹੈ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਗਰਮਾਇਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਵਿਅਕਤੀਆਂ ਦੁਆਰਾ ਚਲਾਈਆਂ ਜਾ ਰਹੀਆਂ ਮੋਟਰਸਾਈਕਲ ਤੇ ਜੁਗਾੜ ਲਾ ਕੇ ਰੇਹੜੀਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਬਾਰੇ ਹੁਣੇ ਕੱਬਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ

ਕਿ ਪੰਜਾਬ ਦੇ ਵਿੱਚ ਨਵੀਂ ਬਣੀ ਆਪ ਸਰਕਾਰ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੇ ਹੋਏ ਦਿਖਾਈ ਦੇ ਰਹੇ ਹਨ ਪਿਛਲੇ ਦਿਨੀਂ ਪੰਜਾਬ ਪੁਲੀਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ਜੁਗਾੜੂ ਰੇਹੜੀਆਂ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਸਨ ਸਾਰਿਆਂ ਜ਼ਿਲ੍ਹਿਆਂ ਦੇ ਐੱਸਐੱਸਪੀ ਨੂੰ ਆਰਡਰ ਦਿੱਤਾ ਗਿਆ ਸੀ ਕਿ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਹੁਕਮਾਂ ਵਿਚ ਕਿਹਾ ਗਿਆ ਸੀ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ

ਸ਼ਹਿਰ ਸਵਾਰੀਆਂ ਦੀ ਢੋਆ ਢੁਆਈ ਕੀਤੀ ਜਾਂਦੀ ਹੈ ਇਸ ਕਾਰਨ ਕੌਮੀ ਮਾਰਗਾਂ ਤੇ ਇਹ ਰੇਹੜੀਆਂ ਲੋਕਾਂ ਦੇ ਜਾਨ ਲਈ ਖਤਰਾ ਬਣ ਰਹੀਆਂ ਹਨ ਇਹ ਫੈਸਲਾ ਆਉਂਦੇ ਹੀ ਮਜ਼ਦੂਰ ਵਰਗ ਦੇ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਜੁਗਾੜੂ ਵਾਹਨਾਂ ਉਤੇ ਪਾਬੰਦੀ ਲਗਾਉਣ ਦਾ ਹੁਕਮ ਵਾਪਸ ਲੈ ਲਿਆ ਹੈ ਇਸ ਨੂੰ ਲੈ ਕੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਟ੍ਰੈਫਿਕ ਵੱਲੋਂ ਅੰਮ੍ਰਿਤਸਰ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦੇ ਸਮੂਹ ਪੰਜਾਬ ਪੁਲੀਸ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਸੂਬੇ ਵਿਚ ਮੋਟਰਸਾਈਕਲ ਦੀਆਂ ਬਣਾਈਆਂ ਜਗਾੜੂ ਰੇਹੜੀਆਂ ਅਗਲੇ ਹੁਕਮਾਂ ਤਕ ਬੰਦ ਕਰਨ ਦੇ ਹੁਕਮਾਂ ਨੂੰ ਫਿਲਹਾਲ ਰੋਕ ਦਿੱਤਾ ਜਾਵੇ ਇਸ ਦੇ ਨਾਲ

ਹੀ ਨਵੇਂ ਹੁਕਮਾਂ ਵਿਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਟ੍ਰੈਫਿਕ ਪੁਲਸ ਇਸ ਸਬੰਧੀ ਪੂਰੇ ਸੂਬੇ ਵਿਚ ਤਾਇਨਾਤ ਟ੍ਰੈਫਿਕ ਸੈੱਲਾਂ ਰਾਹੀਂ ਆਮ ਪਬਲਿਕ ਨੂੰ ਜਾਗਰੂਕ ਕਰੇ ਕਿਉਂਕਿ ਮੋਟਰ ਵਹੀਕਲ ਐਕਟ ਸੁਪਰੀਮ ਕੋਰਟ ਤੇ ਪੰਜਾਬ ਅਤੇ ਹਰਿਆਣਾ ਕੋਰਟ ਦੇ ਹੁਕਮਾਂ ਮੁਤਾਬਕ ਇਹ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਅਧੀਨ ਅਜਿਹੀਆਂ ਗੱਡੀਆਂ ਜਾਂ ਰੇਹੜੀਆਂ ਬਣਾ ਕੇ ਚਲਾਉਣਾ ਗੈਰਕਾਨੂੰਨੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *