ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਰ ਦਿੱਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਇਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਨਾਲ ਕਿ ਲੋਕਾਂ ਨੂੰ ਬਹੁਤ ਨੁਕਸਾਨ ਹੁੰਦਾ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਕੋਰੂਨਾ ਦੇ ਮਾਮਲੇ ਦਿਨ ਪ੍ਰਤੀ ਦਿਨ ਸਾਡੇ ਦੇਸ਼ ਵਿੱਚ ਵਧ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਨਰਿੰਦਰ ਮੋਦੀ ਜੋ ਕਿ ਭਾਰਤ ਦੇ ਪ੍ਰਧਾਨ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਸਾਰੇ ਹੀ

ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ ਵੱਡੀ ਮੀਟਿੰਗ ਕੀਤੀ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦਾ ਖਤਰਾ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਰਿੰਦਰ ਮੋਦੀ ਦੇ ਵਲੋਂ ਸਤਾਈ ਅਪ੍ਰੈਲ ਨੇ ਕੱਬਡੀ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਸਾਰੇ ਹੀ ਰਾਜਾਂ ਦੇ ਮੁੱਖ ਮੰਤਰੀ ਭਾਗ ਲੈਣਗੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਵਿੱਚ ਵੱਡੇ ਫੈਸਲੇ ਲਏ ਜਾਣਗੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਰਾਜਾਂ ਦੇ ਵਿਚ ਪਾਬੰਦੀਆਂ ਲਗਾਉਣ ਨੂੰ ਲੈ ਗਏ ਇਸ ਵਿੱਚ ਗੱਲਬਾਤ ਕੀਤੀ ਜਾਵੇਗੀ ਅਤੇ ਕਰੂਨਾ ਨੂੰ ਕਿਸ ਤਰੀਕੇ ਨਾਲ

ਰੋਕਿਆ ਜਾਵੇ ਇਸ ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਇਸ ਖ਼ਬਰ ਦੇ ਸਾਹਮਣਾ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਤੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਇਨ੍ਹਾਂ ਦੀਆਂ ਚੋਣਾਂ ਹੁੰਦੀਆਂ ਹਨ ਉਦੋਂ ਕੋਈ ਵੀ ਕੋਰੋਨਾ ਨਹੀਂ ਹੁੰਦਾ ਪਰ ਚੋਣਾਂ ਹੋਣ ਤੋਂ ਬਾਅਦ ਹੀ ਕਰੋਨਾ ਆ ਜਾਂਦਾ ਹੈ ਇਸ ਲਈ ਲੋਕਾਂ ਦੇ ਵੱਲੋਂ ਇਨ੍ਹਾਂ ਮੁੱਖ ਮੰਤਰੀਆਂ ਪ੍ਰਧਾਨ ਮੰਤਰੀਆਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *