ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਜਾਣਕਾਰੀ ਮੁਤਾਬਕ ਪ੍ਰਧਾਨਮੰਤਰੀ ਮੋਦੀ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਥਿਤੀ ਦੀ ਸਮੀਖਿਆ ਕਰਨਗੇ ਇਸ ਮੀਟਿੰਗ ਦੌਰਾਨ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀ ਮੌਜੂਦ ਰਹਿਣਗੇ ਦੱਸ ਦਈਏ ਕਿ ਪਿਛਲੇ ਦੋ ਹਫ਼ਤਿਆਂ ਤੋਂ ਕਰੋਨਾ ਦੇ ਮਾਮਲੇ ਵਧ ਰਹੇ ਹਨ ਅਤੇ ਇਸ ਲਈ ਚੌਥੀ ਲਹਿਰ ਦਾ ਡਰ ਸਤਾਉਣ ਲੱਗਿਆ ਹੈ ਐਤਵਾਰ ਨੂੰ ਕਰੋਨਾ ਦੇ ਪੱਚੀ ਸੌ ਤਰੱਨਵੇ ਨਵੇਂ ਮਾਮਲੇ ਸਾਹਮਣੇ ਆਏ ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਕਵਿਡ ਦੇ
ਪੱਚੀ ਸੌ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਦੇਸ਼ ਵਿੱਚ ਇਸ ਸਮੇਂ ਪੰਦਰਾਂ ਹਜਾਰ ਅੱਠ ਸੌ ਤਹੇਤਰ ਐਕਟਿਵ ਕੇਸ ਦੱਸੇ ਜਾ ਰਹੇ ਹਨ ਕਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦਿੱਲੀ ਤਾਮਿਲਨਾਡੂ ਸਮੇਤ ਕਈ ਰਾਜਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ ਦੱਸ ਦੇਈਏ ਇੱਕੀ ਇੱਕ ਅਪ੍ਰੈਲ ਤੋਂ ਦੇਸ਼ ਵਿੱਚ ਡਿਜ਼ਾਸਟਰ ਮੈਨੇਜਮੈਂਟ ਐਕਟ ਨੂੰ ਹਟਾ ਦਿੱਤਾ ਗਿਆ ਸੀ ਇਸ ਤੋਂ ਬਾਅਦ ਕਈ ਛੋਟਾਂ ਦਿੱਤੀਆਂ ਜਾਣੀਆਂ
ਸਨ ਪਰ ਫਿਰ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਨੇ ਮੁੜ ਪਾਬੰਦੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਕਰਨਾਟਕ ਸਰਕਾਰ ਨੇ ਅਜੇ ਤੱਕ ਛੋਟ ਦੇਣ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਹੈ ਸੰਭਵ ਹੈ ਕਿ ਕਰੋਨਾ ਦੇ ਮਾਮਲਿਆਂ ਨਾਲ ਨਜਿੱਠਣ ਲਈ ਫਿਰ ਤੋਂ ਕੁਝ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।