ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਨ੍ਹਾਂ ਐਲਾਨਾਂ ਦੇ ਵਿਚ ਉਹਨਾਂ ਦੇ ਵੱਲੋਂ ਆਮ ਲੋਕਾਂ ਦੀ ਬਹੁਤ ਵੱਡੀਆਂ ਯੋਜਨਾਵਾਂ ਲਿਆਂਦੀਆਂ ਜਾਂਦੀਆਂ ਹਨ ਜਿਨ੍ਹਾਂ ਵਿੱਚ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਅਕਸਰ ਹੀ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਲੋਕਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕੀਤਾ ਜਾਵੇ ਹੁਣ ਇਸਦੇ ਨਾਲ ਹੀ ਜੁੜੀ ਹੋਈ
ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਕੇਂਦਰ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਆਰਥਿਕ ਹਾਲਾਤ ਖ਼ਰਾਬ ਹੋ ਚੁੱਕੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣਾ ਇਲਾਜ ਕਰਵਾਉਣ ਦੇ ਲਈ ਸਮਰੱਥ ਨਹੀਂ ਹਨ ਅਤੇ ਹੁਣ ਇੱਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਦੇ ਮਾਮਲੇ ਵਧਦੇ ਜਾ
ਰਹੇ ਹਨ ਕੋਰੋਨਾ ਦੀ ਚੌਥੀ ਲਹਿਰ ਦੇ ਖ਼ਤਰੇ ਵਿਚਕਾਰ ਭਾਰਤ ਦੇ ਲੋਕਾਂ ਦੇ ਲਈ ਰਾਹਤ ਦੀ ਖਬਰ ਹੈ ਕੇਂਦਰ ਸਰਕਾਰ ਨੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸਿਹਤ ਬੀਮਾ ਮੁਹੱਈਆ ਕਰਵਾਉਣ ਦੀ ਤਿਆਰੀ ਕਰ ਲਈ ਹੈ ਦੁਨੀਆਂ ਦੀ ਸਭ ਤੋਂ ਵੱਡੀ ਸਿਹਤ ਬੀਮਾ ਯੋਜਨਾ ਦਾ ਖਰੜਾ ਤਿਆਰ ਕੀਤਾ ਗਿਆ ਹੈ ਜਿਸਦੇ ਅਨੁਸਾਰ ਸਾਢੇ ਅੱਠ ਕਰੋਡ਼ ਨਵੇਂ ਪਰਿਵਾਰ ਆਯੂਸ਼ਮਾਨ ਭਾਰਤ ਯੋਜਨਾ ਵਿਚ ਸ਼ਾਮਲ ਕੀਤੇ ਜਾਣਗੇ ਇਹ ਲੋਕ ਅਜੇ ਤਕ ਕਿਸੇ ਸਿਹਤ ਬੀਮਾ ਯੋਜਨਾ ਦੇ ਅਧੀਨ ਨਹੀਂ ਆਉਂਦੇ ਹਨ ਹੁਣ ਤਕ ਦੇਸ਼ ਵਿਚ ਕੁੱਲ ਉਨੱਤਰ ਕਰੋੜ ਲੋਕ ਪਹਿਲਾਂ ਹੀ ਆਯੂਸ਼ਮਾਨ ਭਾਰਤ ਯੋਜਨਾ ਵਿੱਚ ਸ਼ਾਮਿਲ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।