ਹੁਣ 18 ਤੋਂ 59 ਸਾਲ ਦੇ ਲੋਕਾਂ ਲਈ ਹੋਇਆ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹਾ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਅਕਸਰ ਦੇਖਿਆ ਜਾਂਦਾ ਹੈ ਕਿ ਪੰਜਾਬ ਅਤੇ ਭਾਰਤ ਦੇ ਵਿਚ ਦਿਨ ਪ੍ਰਤੀ ਦਿਨ ਕੋਰੋਨਾ ਵਧ ਰਿਹਾ ਹੈ ਜਿਸਦੇ ਨਾਲ ਲੋਕਾਂ ਨੂੰ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਸਾਰੇ ਹੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਵੀ ਕੀਤੀ ਜਾ

ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਹ ਮੀਟਿੰਗ ਹੋਵੇਗੀ ਜਿਸ ਵਿੱਚ ਕੋਰੂਨਾ ਨੂੰ ਰੋਕਣ ਦੇ ਲਈ ਵੱਖ ਵੱਖ ਤਰ੍ਹਾਂ ਦੀਆਂ ਗੱਲਬਾਤ ਕੀਤੀ ਜਾਵੇਗੀ ਇਸ ਦੇ ਨਾਲ ਇਹ ਦੱਸਿਆ ਜਾ ਰਿਹਾ ਹੈ ਕਿ ਹੁਣ ਹਰਿਆਣਾ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਅਠਾਰਾਂ ਸਾਲ ਤੋਂ ਉਨਾਹਠ ਸਾਲ ਦੇ ਸਾਰੇ ਹੀ ਲੋਕਾਂ ਦੇ ਲਈ ਇਹ ਚੀਜ਼ਾਂ ਬਿਲਕੁਲ ਮੁਫ਼ਤ ਕਰ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਦਾ

ਕਹਿਣਾ ਹੈ ਕਿ ਕਰੁਣਾ ਨੂੰ ਰੋਕਣ ਦੇ ਲਈ ਇਹ ਬਹੁਤ ਜ਼ਰੂਰੀ ਹੈ ਇਸ ਦੇ ਨਾਲ ਹੀ ਹੁਣ ਉਨਾਂ ਦੇ ਵਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਹਰਿਆਣੇ ਦੇ ਵਿੱਚ ਅਠਾਰਾਂ ਸਾਲ ਤੋਂ ਉਨਾਹਠ ਸਾਲ ਤਕ ਦੇ ਸਾਰੇ ਹੀ ਲੋਕਾਂ ਦੇ ਲਈ ਕਰੁਣਾ ਦੀ ਬੂਸਟਰ ਡੋਜ਼ ਬਿਲਕੁਲ ਫਰੀ ਕਰ ਦਿੱਤੀ ਗਈ ਹੈ ਅਤੇ ਸਾਰੇ ਹੀ ਲੋਕ ਬਿਨਾਂ ਕਿਸੇ ਪੈਸੇ ਤੋਂ ਇਹ ਬੂਸਟਰ ਡੋਜ਼ ਲਵਾ ਸਕਦੇ ਹਨ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣੇ ਤੇ ਹਰਿਆਣਾ ਸਰਕਾਰ ਦੀ ਤਾਰੀਫ ਕੀਤੀ ਜਾ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *