ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਰੁਜ਼ਗਾਰ ਦੀ ਬਹੁਤ ਜ਼ਿਆਦਾ ਕਮੀ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਵੀ ਜਾ ਰਹੇ ਹਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿ ਕੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਵਿਦੇਸ਼ਾਂ ਦੇ ਵਿਚ ਉਨ੍ਹਾਂ ਨੂੰ ਵਧੀਆ ਕੰਮਕਾਰ ਮਿਲ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹੋਏ ਹੀ ਕਮਾਈ ਕੀਤੀ ਜਾਂਦੀ ਹੈ ਪਰ ਹੁਣ ਪੰਜਾਬ ਦੇ ਵਿੱਚ ਨਵੀਂ
ਸਰਕਾਰ ਬਣੀ ਹੈ ਭਗਵੰਤ ਮਾਨ ਸਰਕਾਰ ਤੋਂ ਲੋਕਾਂ ਨੂੰ ਉਮੀਦਾਂ ਜ਼ਰੂਰ ਹਨ ਅਤੇ ਹੁਣ ਮੁੱਖਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਦੇ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਜਾਬ ਦੇ ਪਹਿਲੇ ਡਰੋਨ ਸਿਖਲਾਈ ਕੇਂਦਰ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ ਮੋਹਾਲੀ ਦੇ ਪਿੰਡ ਘੜੂੰਆ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਨੇ ਦੇਸ਼ ਦਾ ਸੱਤਵਾਂ ਅਤੇ ਪੰਜਾਬ ਦਾ ਪਹਿਲਾ ਡ੍ਰੋਨ ਸਿਖਲਾਈ ਕੇਂਦਰ ਬਣਾਇਆ ਹੈ ਜਿਸ ਦੀ ਸ਼ੁਰੂਆਤ ਕਰਨ ਲਈ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਸੀ ਇਸ ਮੌਕੇ ਉਨ੍ਹਾਂ ਨੇ ਡ੍ਰੋਨ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਪਰ ਉਨ੍ਹਾਂ ਨੂੰ ਨਿਖਾਰਨ ਵਾਲਿਆਂ ਦੀ ਘਾਟ ਹੈ ਵਿਦੇਸ਼ ਜਾਣ ਲਈ ਆਇਲਟਸ ਇਕ ਭਾਸ਼ਾ ਦਾ ਕੰਮ ਕਰਦੀ ਹੈ ਪਰ ਪੰਜਾਬ ਅੰਦਰ ਨੌਜਵਾਨ ਆਈਲਟਸ ਨੂੰ ਡਿਗਰੀ ਮੰਨ ਬੈਠੇ ਹਨ ਇਸ ਵਿਚ ਆਉਣ ਵਾਲੇ ਸਾਢੇ ਸੱਤ ਜਾਂ ਫਿਰ ਅੱਠ ਬੈਂਡਾਂ ਦੀ ਮੱਦਦ ਨਾਲ ਆਪਣਿਆਂ ਤੋਂ ਦੂਰ ਰਹਿ
ਕੇ ਵਿਦੇਸ਼ ਜਾ ਕੇ ਕੰਮ ਕਰਦੇ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਵਿੱਚ ਨੌਜਵਾਨਾਂ ਦਾ ਕੋਈ ਕਸੂਰ ਨਹੀਂ ਹੈ ਪਰ ਅੱਜ ਤਕ ਸਰਕਾਰਾਂ ਨੇ ਕਦੇ ਵੀ ਇੱਥੇ ਰੁਜ਼ਗਾਰ ਵਰਗਾ ਮਾਹੌਲ ਨਹੀਂ ਬਣਾਇਆ ਜਿਸ ਨਾਲ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਰੋਕਿਆ ਜਾ ਸਕੇ ਪੰਜਾਬ ਦੇ ਲੋਕਾਂ ਨੇ ਸਾਨੂੰ ਇਕ ਮੌਕਾ ਦਿੱਤਾ ਹੈ ਅਤੇ ਅਸੀਂ ਇਸ ਮੌਕੇ ਨੂੰ ਬਰਬਾਦ ਨਹੀਂ ਹੋਣ ਦਿਆਂਗੇ ਸੂਬੇ ਅੰਦਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਮਲਟੀਨੈਸ਼ਨਲ ਕੰਪਨੀਆਂ ਲਿਆਵਾਂਗੇ ਤਾਂ ਜੋ ਨੌਜਵਾਨਾਂ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ਼ ਨਾ ਜਾਣਾ ਪਵੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।