ਪੰਜਾਬ ਦੇ ਵਿੱਚ ਇੱਥੇ ਪਾਣੀ ਨੇ ਮਚਾਈ ਭਾਰੀ ਤਬਾਹੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਰੋੜ੍ਹ ਦਿੰਦਾ ਕਿਉਂਕਿ ਇਨ੍ਹਾਂ ਦੇ ਵਿੱਚ ਕੁਦਰਤ ਵੱਲੋਂ ਕਈ ਵਾਰ ਅਜਿਹੀਆਂ ਆਫ਼ਤਾਂ ਲਈ ਲੋਕਾਂ ਲਈ ਲਿਆਂਦੀਆਂ ਜਾਂਦੀਆਂ ਹਨ ਜਿਸਦੇ ਨਾਲ ਉਨ੍ਹਾਂ ਦਾ ਬਹੁਤਾ ਨੁਕਸਾਨ ਹੋ ਜਾਂਦਾ ਹੈ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਿੰਡ ਤੋਂ ਇਹ ਸਾਹਮਣੇ ਆਰੀਆ ਜਿੱਤੇ ਗਏ ਦੱਸਿਆ ਜਾ ਰਿਹਾ ਹੈ ਇੱਥੇ ਜਾਂਦੀ ਇੱਕ ਕਿਨਾਰੀ ਵਾਲੀ ਨਹਿਰ ਦੇ ਵਿੱਚ ਪਾੜ ਪੈ ਜਾਣ ਦੇ ਕਾਰਨ ਇੱਥੋਂ ਦੇ ਬਹੁਤ ਸਾਰੇ

ਪਿੰਡਾਂ ਦੇ ਵਿਚ ਪਾਣੀ ਫੈਲ ਗਿਆ ਹੈ ਜਿਸਦੇ ਕਾਰਨ ਲੋਕਾਂ ਦਾ ਬੋਝ ਦਾ ਨੁਕਸਾਨ ਹੋਇਆ ਹੈ ਜਿਸ ਉਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਇਥੇ ਮੁਕਤਸਰ ਵਿੱਚ ਪੈਂਦੇ ਪਿੰਡ ਭੰਗਚਿੜੀ ਦੇ ਵਿੱਚ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਬਾਰਾਂ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਵੀ ਇਹ ਪਾਣੀ ਬੰਦ ਨਹੀਂ ਹੋਇਆ ਹੈ ਤੇ ਨਾ ਹੀ ਪਿੱਛੋਂ ਇਹ ਪਾਣੀ ਬੰਦ ਕੀਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਰੋਸ ਦੇਖਿਆ ਜਾ ਰਿਹਾ ਅਤੇ ਲੋਕਾਂ ਦਾ ਕਹਿਣਾ ਹੈ

ਕਿ ਉਨ੍ਹਾਂ ਦਾ ਬਹੁਤਾ ਪ੍ਰੇਸ਼ਾਨ ਹੋ ਰਿਹਾ ਹੈ ਪਰ ਸਰਕਾਰ ਦੇ ਬੋਲੇ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਜੇਕਰ ਇਸ ਪਾਣੀ ਨੂੰ ਨਾ ਰੋਕਿਆ ਗਿਆ ਤਾਂ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਇਸ ਦਾ ਵਿਰੋਧ ਕੀਤਾ ਜਾਵੇਗਾ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *