ਹੁਣ ਪੰਜ ਦਿਨਾਂ ਦੇ ਲਈ ਸਕੂਲ ਹੋਏ ਬੰਦ ,ਸਰਕਾਰ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤਾਪਮਾਨ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸਦੇ ਚਲਦੇ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ ਕਈ ਥਾਂਵਾਂ ਤੇ ਲੂ ਵਗਣ ਦੇ ਹਾਲਾਤ ਪੈਦਾ ਹੋ ਚੁੱਕੇ ਹਨ ਅਤੇ ਹੀਟ ਵੇਵ ਚੱਲ ਰਹੀ ਹੈ ਜਿਸ ਦੇ ਚਲਦੇ ਲੋਕਾਂ ਨੂੰ ਬਹੁਤ ਜ਼ਿਆਦਾ ਗਰਮੀ ਮਹਿਸੂਸ ਤੇ ਹੋ ਰਹੀ ਹੈ ਭਾਵੇਂ ਕਿ ਪਿਛਲੇ ਕੁਝ ਦਿਨਾਂ ਦੇ ਵਿੱਚ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਹਲਕੀ ਬਰਸਾਤ ਹੋਈ ਸੀ ਜਿਸ ਦੇ ਚਲਦੇ ਕਈ ਥਾਂਵਾਂ ਤੇ ਮੌਸਮ ਠੰਢਾ ਵੇਖਿਆ ਗਿਆ ਸੀ ਭਾਵ ਤਾਪਮਾਨ ਦੇ ਵਿੱਚ ਥੋੜ੍ਹੀ ਬਹੁਤੀ ਕਮੀ ਜ਼ਰੂਰ

ਆਈ ਸੀ ਜਿਸ ਦੇ ਨਾਲ ਲੋਕਾਂ ਨੂੰ ਮੈਨੂੰ ਮਹਿਸੂਸ ਹੋਇਆ ਸੀ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੇ ਚਲਦੇ ਉੜੀਸਾ ਸਰਕਾਰ ਦੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਉੜੀਸਾ ਸਰਕਾਰ ਦੇ ਵੱਲੋਂ ਸਕੂਲਾਂ ਦੇ ਵਿੱਚ ਪੰਜ ਦਿਨਾਂ ਦੇ ਲਈ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਇਕ ਵਧੀਆ ਫੈਸਲਾ ਲਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਬੱਚੇ ਤੇਜ਼ ਧੁੱਪ ਦੇ ਪਿੰਡ ਵਿੱਚ ਸਕੂਲ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ

ਦੀ ਤਬੀਅਤ ਖ਼ਰਾਬ ਹੋ ਜਾਂਦੀ ਹੈ ਕਈ ਬੱਚੇ ਬਿਮਾਰ ਪੈ ਜਾਂਦੇ ਹਨ ਅਤੇ ਮਾਂ ਬਾਪ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਪਰ ਸਵਾਲ ਖੜ੍ਹਾ ਹੁੰਦਾ ਹੈ ਕਿ ਇਹ ਧੁੱਪ ਅਤੇ ਕਰਮੀ ਕਈ ਮਹੀਨਿਆਂ ਤੱਕ ਪਵੇਗੀ ਤਾਂ ਉਸ ਸਮੇਂ ਸਰਕਾਰ ਦੇ ਵੱਲੋਂ ਕੀ ਕਦਮ ਚੁੱਕੇ ਜਾਣਗੇ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਇਹ ਗ਼ਲਤ ਫ਼ੈਸਲੇ ਹਨ ਕਿਉਂਕਿ ਇਸ ਦੇ ਨਾਲ ਬੱਚਿਆਂ ਦੀ ਪਡ਼੍ਹਾਈ ਖਰਾਬ ਹੁੰਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *