ਪੰਜਾਬ ਦੇ ਬਿਜਲੀ ਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨੀਜਨਕ ਗੇਂਦਾਂ ਦੇ ਵਿੱਚ ਲੋਕਾਂ ਨਾਲ ਜੁਡ਼ੀਆਂ ਹੋੲੀਆਂ ਬਹੁਤ ਸਾਰੀ ਜਾਣਕਾਰੀ ਦਿੱਤੀ ਹੁੰਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਾਰੇ ਲੋਕਾਂ ਨੂੰ ਤਿੰਨ ਸੌ ਯੂਨਿਟ ਬਿਜਲੀ ਇੱਕ ਮਹੀਨੇ ਦੀ ਮੁਫ਼ਤ

ਵਿਚ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਐਸੀ ਅਤੇ ਬੀਸੀ ਨੂੰ ਇਹ ਬਿਜਲੀ ਮੁਫਤ ਵਿਚ ਮਿਲੇਗੀ ਅਤੇ ਜੇਕਰ ਜਨਰਲ ਕੈਟਾਗਿਰੀ ਦੇ ਛੇ ਸੌ ਯੂਨਿਟ ਤੋਂ ਉਪਰ ਬਿਜਲੀ ਮੱਚਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਸਾਰੇ ਹੀ ਬਿੱਲ ਭਰਨਾ ਹੋਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਦੀ ਬਿਜਲੀ ਇਕ ਕਿਲੋਵਾਟ ਤੋਂ ਘੱਟ ਮੱਚਦੀ ਹੈ ਉਨ੍ਹਾਂ ਨੂੰ ਇਹ ਬਿਜਲੀ ਮੁਆਫ ਕੀਤੀ ਜਾਵੇਗੀ ਇਸ ਬਾਰੇ ਹੁਣ ਵੱਡਾ ਬਿਆਨ ਅੰਮ੍ਰਿਤਸਰ ਵਿਖੇ ਬਿਜਲੀ ਮੰਤਰੀ ਦਾ ਆਇਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *