ਪੰਜਾਬ ਦੇ ਸਕੂਲਾਂ ਬਾਰੇ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੀ ਜਾਣਕਾਰੀ ਸਾਹਮਣੇ ਆਉਂਦੀ ਹੈ ਜਿਸ ਦਾ ਕਿ ਲੋਕਾਂ ਦੇ ਲਈ ਬਹੁਤ ਸਾਰਾ ਲਾਭ ਹੁੰਦਾ ਹੈ ਇਸਦੇ ਨਾਲ ਹੀ ਜੁੜ ਹੀ ਇੱਕ ਵੱਡੀ ਖ਼ਬਰ ਭਗਵੰਤ ਮਾਨ ਦੇ ਨਾਲ ਜੁੜੀ ਹੋਈ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਆਮ ਆਦਮੀ ਪਾਰਟੀ ਦਿੱਲੀ ਦੇ ਨਾਲ ਇੱਕ ਵੱਡਾ ਸਮਝੌਤਾ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ

ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦਾ ਸਮਝੌਤਾ ਹੋਇਆ ਹੈ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਆਪਣੀ ਜਾਣਕਾਰੀ ਦਾ ਆਦਾਨ ਪ੍ਰਦਾਨ ਕੀਤਾ ਜਾਵੇਗਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਜੋ ਜਾਣਕਾਰੀ ਉਨ੍ਹਾਂ ਦੇ ਕੋਲ ਆਏ ਉਹ ਦਿੱਲੀ ਨੂੰ ਦੇਣਗੇ ਤੇ ਜੋ ਜਾਣਕਾਰੀ ਦਿੱਲੀ ਦੇ ਕੋਲ ਹੈ ਉਹ ਦਿੱਲੀ ਵਾਲੇ ਪੰਜਾਬ ਨੂੰ ਦੇਣਗੇ ਜਿਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਦੋਨੋਂ ਹੀ ਰਾਜਾਂ ਨੂੰ ਬਹੁਤ ਵਧੀਆ ਤਰੀਕੇ ਦੇਰ ਨਾਲ ਚਲਾਇਆ ਜਾਵੇਗਾ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *