ਹੁਣੇ ਹੁਣੇ ਭਾਜਪਾ ਆਗੂ ਨੇ ਕਰ ਦਿੱਤਾ ਇਹ ਗਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਅਜਿਹੇ ਲੋਕ ਜਿਨ੍ਹਾਂ ਨੇ ਕਿ ਕਿਸੇ ਨਾ ਕਿਸੇ ਖੇਤਰ ਦੇ ਵਿੱਚ ਵਧਿਆ ਨਾਮ ਕਮਾਇਆ ਹੁੰਦਾ ਹੈ ਜਦੋਂ ਉਨ੍ਹਾਂ ਦੇ ਵੱਲੋਂ ਗਲਤ ਕੰਮ ਕੀਤਾ ਜਾਂਦਾ ਹੈ ਤਾਂ ਚਾਰੇ ਪਾਸੇ ਹਫੜਾ ਦਫੜੀ ਮੱਚ ਜਾਂਦੀ ਹੈ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ

ਰਿਹਾ ਹੈ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਭਾਜਪਾ ਮੰਡਲ ਦੇ ਮੀਤ ਪ੍ਰਧਾਨ ਨੇ ਬੀਤੇ ਦਿਨੀਂ ਖ਼ੁਦਕੁਸ਼ੀ ਕਰ ਲਈ ਹੈ ਜਾਣਕਾਰੀ ਮੁਤਾਬਕ ਵਿਸ਼ਾਲ ਕਮਰਾ ਨੇ ਸੋਮਵਾਰ ਬਾਅਦ ਦੁਪਹਿਰ ਆਪਣੇ ਘਰ ਵਿੱਚ ਜ਼ਹਿਰ ਨਿਗਲ ਲਈ ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਹੈ ਪਰ ਇਸ ਵਿੱਚ ਕਿਸੇ ਵਿਅਕਤੀ ਤੇ ਦੋਸ਼ ਨਹੀਂ ਲਗਾਏ ਹਨ ਸੁਸਾਇਡ ਨੋਟ ਮੁਤਾਬਕ ਵਿਸ਼ਾਲ ਕਮਰਾ ਲੰਬੇ ਸਮੇਂ ਤੋਂ ਡਿਪਰੈਸ਼ਨ ਤੋਂ ਪੀਡ਼ਤ ਸੀ ਪੁਲੀਸ ਨੇ ਬੈੱਡ ਤੋਂ ਮਿਲੇ ਸੁਸਾਈਡ ਨੋਟ ਮੋਬਾਇਲ ਫੋਨ ਅਤੇ ਇਕ ਸ਼ੀਸ਼ੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਸਮੇਂ ਘਰ ਵਿਚ ਕੰਮ ਕਰਦੀ

ਨੌਕਰਾਣੀ ਨੇ ਉਸ ਨੂੰ ਗੰਭੀਰ ਹਾਲਤ ਵਿੱਚ ਵੇਖਿਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਜ਼ਿਲ੍ਹਾ ਸਿਵਲ ਹਸਪਤਾਲ ਲਿਆਂਦਾ ਗਿਆ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸ਼ਹਿਰ ਦੇ ਸਾਰੇ ਭਾਜਪਾ ਆਗੂ ਹਸਪਤਾਲ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਇਸ ਸੰਬੰਧੀ ਏ ਐੱਸ ਆਈ ਬਲਦੇਵ ਸਿੰਘ ਨੇ ਦੱਸਿਆ ਕਿ ਸੁਸਾਈਡ ਨੋਟ ਤੋਂ ਇਲਾਵਾ ਮੌਕੇ ਤੋਂ ਇੱਕ ਕਾਲੇ ਰੰਗ ਦੀ ਖਾਲੀ ਸ਼ੀਸ਼ੀ ਮਿਲੀ ਹੈ ਜਿਸ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *