ਪੰਜਾਬ ਦੇ ਵਿੱਚ ਵਾਪਰਿਆ ਇਹ ਦਰਦਨਾਕ ਹਾਦਸਾ ਗਿਆਰਾਂ ਲੋਕਾਂ ਦੀ ਹੋਈ ਮੌ ਤ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਅਜਿਹਾ ਹੁੰਦਾ ਹੈ ਜਾਂ ਅਣਗਹਿਲੀਆਂ ਦੇ ਚੱਲਦੇ ਜਾਂ ਫਿਰ ਜਲਦਬਾਜ਼ੀ ਦੇ ਵਿਚ ਅਜਿਹੇ ਹਾਦਸੇ ਵਾਪਰਦੇ ਹਨ ਜੋ ਕਦੇ ਵੀ ਭੁਲਾਈ ਨਹੀਂ ਜਾ ਸਕਦੇ ਅਤੇ ਬਹੁਤ ਸਾਰੇ ਲੋਕ ਇਕਦਮ ਹੀ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਤਾਮਿਲਨਾਡੂ ਦੇ ਵਿਚ ਕਰੰਟ ਲੱਗਣ ਦੀ ਵਜ੍ਹਾ ਕਾਰਨ ਇੱਕੋ ਸਮੇਂ ਗਿਆਰਾਂ ਜਣਿਆਂ ਦੀ ਮੌਤ ਹੋ ਗਈ ਇਸ ਤੋਂ

ਇਲਾਵਾ ਬਹੁਤ ਸਾਰੇ ਲੋਕ ਕਰੰਟ ਦੀ ਵਜ੍ਹਾ ਕਾਰਨ ਝੁਲਸ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਮੈਂ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਸੋ ਹੁਣ ਇਸ ਘਟਨਾ ਤੋਂ ਬਾਅਦ ਵੀ ਚਾਰੇ ਪਾਸੇ ਸਹਿਮ ਦਾ ਮਾਹੌਲ ਬਣ ਚੁੱਕਿਆ ਹੈ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਤੋਂ ਇਲਾਵਾ ਹੁਣ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਵੀ ਇਸ

ਘਟਨਾ ਦੇ ਉੱਤੇ ਦੁੱਖ ਮਹਿਸੂਸ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ ਦੋ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ ਇਸ ਤੋਂ ਇਲਾਵਾ ਜਿਹੜੇ ਲੋਕ ਜ਼ਖ਼ਮੀ ਹੋਏ ਹਨ ਉਨ੍ਹਾਂ ਨੂੰ ਪੰਜਾਹ ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਥੋੜ੍ਹੀ ਬਹੁਤੀ ਰਾਹਤ ਮਿਲ ਸਕੇ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੇ ਚੱਲਦੇ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਉਹ ਅਣਗਹਿਲੀ ਨਾ ਵਰਤਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *