ਪੰਜਾਬ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਵਕੀਲਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿਚ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਅਕਸਰ ਦੇਖਿਆ ਜਾਂਦਾ ਹੈ ਕਿ ਜ਼ਮੀਨਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਬਹੁਤ ਸਾਰੇ ਝਗੜੇ ਦੇਖੇ ਜਾਂਦੇ ਹਨ ਇਸ ਦੇ ਲਈ ਹੀ ਪੰਜਾਬ ਸਰਕਾਰ ਦੇ ਵੱਲੋਂ ਜ਼ਮੀਨਾਂ ਦੇ ਬਾਰੇ ਇਕ ਵੱਡੀ ਗੱਲ ਕਹੀ ਗਈ ਹੈ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ

ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਕਹਾਸੁਣੀ ਹੁੰਦੀ ਹੈ ਇਸਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਉੱਤੇ ਕਬਜ਼ੇ ਕਰ ਲਏ ਜਾਂਦੇ ਹਨ ਬਹੁਤ ਸਾਰੇ ਰਾਜਨੀਤਕ ਲੀਡਰ ਹੁੰਦੇ ਹਨ ਜਾਂ ਫਿਰ ਪੈਸੇ ਪੱਖੋਂ ਤਾਕਤਵਰ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਕੇ ਜ਼ਮੀਨਾਂ ਦੇ ਉੱਤੇ ਕਬਜ਼ੇ ਲੈ ਲਏ ਜਾਂਦੇ ਹਨ ਪਰ ਹੁਣ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ

ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਸਖ਼ਤੀ ਨਾਲ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ ਇਕ ਮਹੀਨੇ ਦੇ ਅੰਦਰ ਇਕੱਤੀ ਮਈ ਦੋ ਹਜਾਰ ਬਾਈ ਤਕ ਪੰਜ ਹਜਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿਥਿਆ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *