ਮੁੱਖ ਮੰਤਰੀ ਭਗਵੰਤ ਮਾਨ ਬਾਰੇ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਈ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਕਪੂਰਥਲਾ ਦੇ

ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦੇ ਉੱਪਰ ਇੱਕ ਮੰਦਭਾਗੀ ਘਟਨਾ ਵਾਪਰੀ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਇੱਥੇ ਇੱਕ ਚਿੱਠੀ ਬਰਾਮਦ ਹੋਈਆਂ ਜਿਸ ਵਿੱਚ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਰਾਹੀਂ ਬੰ ਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਇਸ ਤੋਂ ਇਲਾਵਾ ਚਿੱਠੀ ਵਿੱਚ ਜਲੰਧਰ ਦੇ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਸਣੇ ਪੰਜਾਬ ਦੀਆਂ ਹੋਰ ਮਸ਼ਹੂਰ ਥਾਵਾਂ ਨੂੰ ਬੰ ਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਜਾਣਕਾਰੀ ਮੁਤਾਬਕ ਇਹ ਚਿੱਠੀ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਮਾਸਟਰ ਨੂੰ ਮਿਲੀ ਹੈ ਜਿਸ ਵਿੱਚ ਜੈਸ਼ ਏ ਮੁਹੰਮਦ ਦਾ ਜ਼ਿਕਰ ਕੀਤਾ ਗਿਆ ਹੈ ਚਿੱਠੀ ਵਿੱਚ ਰੇਲਵੇ ਸਟੇਸ਼ਨਾਂ ਤੋਂ ਇਲਾਵਾ

ਪਟਿਆਲਾ ਦਾ ਕਾਲੀ ਮਾਤਾ ਦਾ ਮੰਦਰ ਅਤੇ ਜਲੰਧਰ ਦੇ ਇੱਕ ਮਸ਼ਹੂਰ ਧਾਰਮਿਕ ਸਥਾਨ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਇਸ ਤੋਂ ਇਲਾਵਾ ਚਿੱਠੀ ਵਿੱਚ ਅਕਾਲੀ ਦਲ ਦੇ ਆਗੂਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਇਸਦੇ ਨਾਲ ਹੀ ਪੰਜਾਬ ਪੁਲਸ ਪ੍ਰਸ਼ਾਸਨ ਦੇ ਵਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਗੱਲ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਦੇ ਵੱਲੋਂ ਇੱਥੇ ਸਾਵਧਾਨੀ ਵਰਤਣ ਦੀ ਕਹਿਣ ਲਈ ਕਿਹਾ ਗਿਆ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ  

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *